ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ 
Published : Jul 4, 2022, 5:02 pm IST
Updated : Jul 4, 2022, 5:02 pm IST
SHARE ARTICLE
Speaker Kultar Singh Sandhwan and Cabinet Minister Harjot Singh Bains paid obeisance at Takht Sri Kesgarh Sahib.
Speaker Kultar Singh Sandhwan and Cabinet Minister Harjot Singh Bains paid obeisance at Takht Sri Kesgarh Sahib.

ਕਿਹਾ - ਅਸੀ ਭਾਗਾਂ ਵਾਲੇ ਹਾਂ ਜੋ ਇਸ ਸਥਾਨ 'ਤੇ ਇਥੇ ਆ ਕੇ ਗੁਰੂ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ 

ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਜੋਤ  ਸਿੰਘ ਬੈਂਸ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਉਨ੍ਹਾਂ ਨੇ ਆਮ ਸੰਗਤਾਂ ਦੀ ਤਰਾਂ ਕਤਾਰ ਵਿਚ ਖੜ ਕੇ ਕੜਾਹ ਪ੍ਰਸ਼ਾਦ ਦੀ ਦੇਗ ਲਈ ਅਤੇ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਇਥੇ ਉਨ੍ਹਾਂ ਨੇ ਕੀਰਤਨ ਸਰਵਣ ਕੀਤਾ।

ਉਨ੍ਹਾਂ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਮਿਲਿਆ ਹੈ, ਅਸੀ ਭਾਗਾਂ ਵਾਲੇ ਹਾਂ ਜੋ ਇਸ ਸਥਾਨ 'ਤੇ ਮੱਥਾ ਟੇਕਣ ਲਈ ਆਉਦੇ ਹਾਂ। ਇਸ ਤੋਂ ਪਹਿਲਾ ਵੀ ਦੋਵੇਂ ਆਗੂ ਮੰਤਰੀ ਮੰਡਲ ਦੇ ਗਠਨ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement