Faridkot News : ਭਾਜਪਾ ਦੀ ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ ਪੰਜ ਗਰਾਈਂ ਦਾ ਹੋਇਆ ਦਿਹਾਂਤ

By : BALJINDERK

Published : Jul 4, 2024, 4:42 pm IST
Updated : Jul 4, 2024, 4:43 pm IST
SHARE ARTICLE
 ਗੁਰਚਰਨ ਕੌਰ
ਗੁਰਚਰਨ ਕੌਰ

Faridkot News :ਕੁਝ ਮਹੀਨਿਆਂ ਤੋਂ ਚੱਲ ਰਹੇ ਸੀ ਬਿਮਾਰ, ਅੱਜ ਦੁਪਹਿਰ ਆਪਣੇ ਘਰ ਪੰਜਗਰਾਈਂ ਵਿਖੇ ਲਿਆ ਆਖ਼ਰੀ ਸਾਹ

Faridkot News :ਪੰਜਾਬ ਤੋਂ ਭਾਜਪਾ ਦੀ ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ ਪੰਜਗਰਾਈਂ ਦਾ ਅੱਜ ਆਪਣੇ ਪਿੰਡ ਪੰਜਗਰਾਈ ਵਿਖੇ ਦੇਹਾਂਤ ਹੋ ਗਿਆ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਅਤੇ ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸ਼ਾਮ ਲਾਲ ਗੋਇਲ ਨੇ ਦਿੱਤੀ।  ਗੁਰਚਰਨ ਕੌਰ ਪੰਜਗਰਾਈਂ ਜੂਨ 2001 ਤੋਂ ਜੁਲਾਈ 2004 ਤੱਕ ਭਾਜਪਾ ਵੱਲੋਂ ਰਾਜ ਸਭਾ ਮੈਂਬਰ ਰਹੀ। ਉਹ ਕੁਝ ਮਹੀਨਿਆਂ ਤੋਂ ਬਿਮਾਰ ਸੀ। ਉਨ੍ਹਾਂ ਨੇ ਅੱਜ ਦੁਪਹਿਰ ਆਪਣੇ ਘਰ ਪੰਜਗਰਾਈਂ ਵਿਖੇ ਆਖ਼ਰੀ ਸਾਹ ਲਿਆ ਹੈ।

ਇਹ ਵੀ ਪੜੋ:Haryana News : ਲਾਰੈਂਸ ਦਾ ਖਾਸ ਕਾਲਾ ਜਠੇੜੀ ਪੈਰੋਲ 'ਤੇ ਆਇਆ ਬਾਹਰ, ਮਾਂ ਦੇ ਅੰਤਿਮ ਸੰਸਕਾਰ 'ਚ ਹੋਇਆ ਸ਼ਾਮਲ

ਜ਼ਿਕਰਯੋਗ ਹੈ ਕਿ ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ ਪੰਜਗਰਾਈਂ ਭਾਰਤੀ ਜਨਤਾ ਪਾਰਟੀ ਦੀ ਕਾਰਜਕਾਰਨੀ ਮੈਂਬਰ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਭਾਜਪਾ ਦੇ ਇੰਚਾਰਜ ਸਮੇਤ ਪਾਰਟੀ ਵਿਚ ਕਈ ਉੱਚ ਅਹੁਦਿਆਂ ’ਤੇ ਰਹੇ।

(For more news apart from Former Rajya Sabha Member of BJP Gurcharan Kaur Panjgari passed away News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement