Gurdaspur News : ਅਰਮੀਨੀਆ ’ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ 

By : BALJINDERK

Published : Jul 4, 2024, 12:50 pm IST
Updated : Jul 4, 2024, 12:50 pm IST
SHARE ARTICLE
 ਗੁਰਬਾਜ ਸਿੰਘ
ਗੁਰਬਾਜ ਸਿੰਘ

Gurdaspur News : ਨੌਜਵਾਨ 7 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼ 

Gurdaspur News : ਅਰਮੀਨੀਆ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਨੌਜਵਾਨ ਦੀ ਪਛਾਣ 20 ਸਾਲਾਂ ਗੁਰਬਾਜ ਸਿੰਘ ਵਾਸੀ ਪਿੰਡ ਸਰਫਕੋਟ ਜਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਪੁੱਤਰ ਦੇ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਬਾਜ ਸਿੰਘ 7 ਮਹੀਨੇ ਪਹਿਲਾਂ ਹੀ ਆਪਣੇ ਚੰਗੇ ਭਵਿੱਖ ਅਤੇ ਪਰਿਵਾਰ ਦੇ ਪਾਲਣ ਪੋਸ਼ਣ ਲਈ ਅਰਮੀਨੀਆ ਗਿਆ ਸੀ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਅ ਅਰਮੀਨੀਆ ਵਿਚ ਉਸਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਦੱਸ ਦੇਈਏ ਕਿ ਇਸ ਦੁੱਖ ਦੀ ਘੜੀ ’ਚ ਗੁਰਬਾਜ ਦੀ ਮ੍ਰਿਤਕ ਦੇਹ ਭਾਈ ਘਨਈਆ ਹੋਮੇਨੂੰਟੇਰਨ ਐਂਡ ਯੂਕੇ ਵਲੋਂ ਕਰੀਬ 3.50 ਲੱਖ ਰੁਪਏ ਖਰਚ ਕਰਕੇ ਉਸਦੇ ਪਿੰਡ ਸਰਫ ਲਿਆਂਦੀ ਜਾ ਰਹੀ ਹੈ।

(For more news apart from Punjabi youth died due to heart attack in Armenia News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement