Punjab News : ਸੁਖਬੀਰ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦਾ ਕੀਤਾ ਪੁਨਰਗਠਨ ,ਕੋਰ ਕਮੇਟੀ 'ਚ 23 ਮੈਂਬਰ ਅਤੇ 4 ਵਿਸ਼ੇਸ਼ ਅਹੁਦੇਦਾਰ ਐਲਾਨੇ
Published : Aug 4, 2024, 5:41 pm IST
Updated : Aug 4, 2024, 5:41 pm IST
SHARE ARTICLE
Sukhbir Singh Badal
Sukhbir Singh Badal

ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਦਿੱਤੀ ਜਾਣਕਾਰੀ

Punjab News : ਪਾਰਟੀ ਦੀ ਵਰਕਿੰਗ ਕਮੇਟੀ ਦੇ ਮਤੇ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਕੋਰ ਕਮੇਟੀ ਦਾ ਪੁਨਰਗਠਨ ਕਰ ਦਿੱਤਾ। ਕੋਰ ਕਮੇਟੀ 'ਚ 23 ਮੈਂਬਰ ਅਤੇ 4 ਵਿਸ਼ੇਸ਼ ਅਹੁਦੇਦਾਰ ਐਲਾਨੇ ਗਏ ਹਨ। ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement