ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦਾ ਕੀਤਾ ਗਠਨ
Published : Aug 4, 2025, 3:24 pm IST
Updated : Aug 4, 2025, 3:24 pm IST
SHARE ARTICLE
Chief Minister Bhagwant Mann forms village and ward defense committees
Chief Minister Bhagwant Mann forms village and ward defense committees

ਹਰ ਕਮੇਟੀ 'ਚ ਹੋਣਗੇ 10 ਤੋਂ 20 ਮੈਂਬਰ

Chief Minister Bhagwant Mann forms village and ward defense committees  ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਲੁਧਿਆਣਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦਾ ਗਠਨਾ ਕੀਤਾ ਗਿਆ। ਇਸ ਮੌੇਕੇ ਉਨ੍ਹਾਂ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਨੇ ਇਮਾਨਦਾਰੀ ਨਾਲ ਕੰਮ ਕੀਤਾ ਹੁੰਦਾ ਤਾਂ ਸਾਨੂੰ ਇਹ ਕਾਰਜ ਕਰਨ ਦੀ ਜ਼ਰੂਰਤ ਨਹੀਂ ਸੀ ਪੈਣੀ।

ਨਸ਼ਿਆਂ ਦੇ ਮੁੱਦੇ ’ਤੇ ਬੋਲਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ, ਚਾਹੇ ਕਿੰਨਾ ਵੀ ਵੱਡਾ ਵਿਅਕਤੀ ਕਿਉਂ ਨਾ ਹੋਵੇ।

ਉਨ੍ਹਾਂ ਕਿਹਾ ਕਿ ਜਦੋਂ ਅਸੀਂ ਇਕ ਵੱਡੇ ਨਸ਼ਾ ਤਸਕਰ ਨੂੰ ਫੜ ਕੇ ਜੇਲ੍ਹ ਭੇਜਿਆ ਤਾਂ ਇਹ ਭਾਜਪਾ ਅਤੇ ਕਾਂਗਰਸ ਵਾਲੇ ਉਸ ਹੱਕ ਵਿਚ ਖੜ੍ਹੇ ਹੋ ਗਏ। ਮੈਂ ਕਾਂਗਰਸੀਆਂ ਅਤੇ ਭਾਜਪਾਈਆਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਉਹ ਨਸ਼ੇ ਦੇ ਸੌਦਾਗਰਾਂ ਦੇ ਵਿਰੁੱਧ ਹਨ ਜਾਂ ਉਨ੍ਹਾਂ ਦੇ ਨਾਲ ਖੜ੍ਹੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement