ਬਟਾਲਾ ਦੀ ਪਟਾਕਾ ਫ਼ੈਕਟਰੀ 'ਚ ਹੋਇਆ ਭਿਆਨਕ ਧਮਾਕਾ, 23 ਮਰੇ ਤੇ ਕਈ ਜ਼ਖ਼ਮੀ
Published : Sep 4, 2019, 6:14 pm IST
Updated : Sep 5, 2019, 9:12 am IST
SHARE ARTICLE
Batala
Batala

ਅੱਜ ਦੁਪਹਿਰ ਬਟਾਲਾ ਦੇ ਜਲੰਧਰ ਰੋਡ 'ਤੇ ਹੰਸਲੀ ਨਾਲੇ ਦੇ ਨੇੜੇ ਇਕ ਪਟਾਕਾ ਬਣਾਉਣ...

ਬਟਾਲਾ: ਅੱਜ ਦੁਪਹਿਰ ਬਟਾਲਾ ਦੇ ਜਲੰਧਰ ਰੋਡ 'ਤੇ ਹੰਸਲੀ ਨਾਲੇ ਦੇ ਨੇੜੇ ਇਕ ਪਟਾਕਾ ਬਣਾਉਣ ਵਾਲੀ ਫੈਕਟਰੀ ਵਿਚ ਹੋਏ ਜ਼ਬਰਦਸਤ ਧਮਾਕੇ ਵਿਚ ਐੱਸ. ਐੱਸ. ਬਟਾਲ ਉਪਿੰਦਰਜੀਤ ਘੁੰਮਣ ਮੁਤਾਬਕ 23 ਲੋਕਾਂ ਦੀ ਮੌਤ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਜਾਣਕਾਰੀ ਮੁਤਾਬਕ 36 ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਦਕਿ 4 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ। 

 

 

ਧਮਾਕਾ ਹੋਣ ਮਗਰੋਂ ਪੁਲਸ ਅਤੇ ਬਚਾਅ ਟੀਮਾਂ ਮੌਕੇ 'ਤੇ ਮੌਜੂਦ ਹਨ। ਲਗਭਗ 2-3 ਸਾਲ ਪਹਿਲਾਂ ਵੀ ਇਸ ਫੈਕਟਰੀ 'ਚ ਧਮਾਕਾ ਹੋਇਆ ਸੀ ਪਰ ਪ੍ਰਸ਼ਾਸਨ ਨੇ ਇਸ ਫੈਕਟਰੀ ਨੂੰ ਰਿਹਾਇਸ਼ੀ ਇਲਾਕੇ ਤੋਂ ਬਾਹਰ ਕੱਢਣ ਦਾ ਕੋਈ ਜ਼ਰੂਰੀ ਕਦਮ ਨਹੀਂ ਚੁੱਕਿਆ। ਜਿਸ ਦਾ ਨਤੀਜ਼ਾ ਅੱਜ ਬਟਾਲਾ ਦੇ ਲੋਕਾਂ ਨੂੰ ਆਪਣੀ ਜਾਨ ਦੇ ਕੇ ਚੁਕਾਉਣਾ ਪਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement