ਗੁਰਵਿੰਦਰ ਸਿੰਘ ਮਠਾੜੂ ਦੀ ਰਾਮਗੜ੍ਹੀਆ ਸਹਿਕਾਰੀ ਬੈਂਕ ਸ਼ੇਅਰ ਹੋਲਡਰ ਐਸੋਸੀਏਸ਼ਨ (ਰਜਿ.) ਦਿੱਲੀ ਦੇ ਐਕ
Published : Sep 4, 2021, 12:44 am IST
Updated : Sep 4, 2021, 12:44 am IST
SHARE ARTICLE
image
image

ਗੁਰਵਿੰਦਰ ਸਿੰਘ ਮਠਾੜੂ ਦੀ ਰਾਮਗੜ੍ਹੀਆ ਸਹਿਕਾਰੀ ਬੈਂਕ ਸ਼ੇਅਰ ਹੋਲਡਰ ਐਸੋਸੀਏਸ਼ਨ (ਰਜਿ.) ਦਿੱਲੀ ਦੇ ਐਕਟਿੰਗ ਪ੍ਰਧਾਨ ਵਜੋਂ ਨਿਯੁਕਤੀ ਦਾ ਸਵਾਗਤ

ਮੋਹਾਲੀ 3 ਸਤੰਬਰ (ਸ.ਸ.ਸ.) : ਆਲ ਇੰਡੀਆ ਰਾਮਗੜ੍ਹੀਆ ਬੋਰਡ (ਰਜਿਸਟਰਡ) ਦੇ ਜਨਰਲ ਸਕੱਤਰ ਸ੍ਰੀ ਬਲਜੀਤ ਸਿੰਘ ਨੇ ਸ੍ਰੀ ਗੁਰਵਿੰਦਰ ਸਿੰਘ ਮਠਾੜੂ ਨੂੰ ਰਾਮਗੜ੍ਹੀਆ ਸਹਿਕਾਰੀ ਬੈਂਕ ਸੇਅਰ ਹੋਲਡਰ ਐਸੋਸੀਏਸਨ (ਰਜਿ.) ਦਿੱਲੀ ਦਾ ਐਕਟਿੰਗ ਪ੍ਰਧਾਨ ਵਜੋਂ ਨਿਯੁਕਤੀ ਹੋਣ ’ਤੇ ਉਨ੍ਹਾਂ ਨੂੰ ਵਧਾਈ ਦਿਤੀ ਹੈ ਅਤੇ ਆਸ ਕੀਤੀ ਹੈ ਕਿ ਸ੍ਰੀ ਗੁਰਵਿੰਦਰ ਸਿੰਘ ਮਠਾੜੂ ਪ੍ਰਧਾਨ ਵਜੋਂ ਅਪਣੀ ਸੇਵਾਵਾਂ ਨਿਭਾਉਂਦੇ ਹੋਏ ਰਾਮਗੜ੍ਹੀਆ ਕਮਿਊਨਿਟੀ ਲਈ ਬਹੁਤ ਇਤਹਾਸਕ ਫ਼ੈਸਲੇ ਲੈਣਗੇ ਜਿਸ ਨਾਲ ਰਾਮਗੜ੍ਹੀਆ ਕਮਿਊਨਿਟੀ ਦੇ ਲੋਕਾਂ ਦੀ ਭਲਾਈ ਹੋਵੇਗੀ। ਸ੍ਰੀ ਬਲਜੀਤ ਸਿੰਘ ਨੇ ਦਸਿਆ ਕਿ ਸ੍ਰੀ ਗੁਰਵਿੰਦਰ ਸਿੰਘ ਮਠਾੜੂ ਇਕ ਪ੍ਰਸਿੱਧ ਸਮਾਜ ਸੇਵਕ, ਕਾਰੋਬਾਰੀ, ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫ਼ੈਡਰੇਸ਼ਨ ਦਿੱਲੀ ਦੇ ਬਾਨੀ ਪ੍ਰਧਾਨ ਅਤੇ ਮੈਂਬਰ ਐਸ.ਜੀ.ਪੀ.ਸੀ. ਸ੍ਰੀ ਅੰਮ੍ਰਿਤਸਰ ਹਨ। ਉਨ੍ਹਾਂ ਕਿਹਾ ਕਿ ਆਲ ਇੰਡੀਆ ਰਾਮਗੜ੍ਹੀਆ ਬੋਰਡ ਨੂੰ ਭਰੋਸਾ ਹੈ ਕਿ ਸ੍ਰੀ ਗੁਰਵਿੰਦਰ ਸਿੰਘ ਮਠਾੜੂ ਦੀ ਅਗਵਾਈ ਵਿਚ ਰਾਮਗੜ੍ਹੀਆ ਕੋ-ਆਪ ਬੈਂਕ ਸ਼ੇਅਰ ਹੋਲਡਰਜ਼ ਐਸੋਸੀਏਸ਼ਨ ਸਾਰੇ ਟੀਚਿਆਂ ਨੂੰ ਪ੍ਰਾਪਤ ਕਰੇਗੀ ਅਤੇ ਨਿਰਸਵਾਰਥ ਸੇਵਾਵਾਂ ਪ੍ਰਦਾਨ ਕਰਨ, 20000 ਰਾਮਗੜ੍ਹੀਆ ਪਰਵਾਰਾਂ ਦੀਆਂ ਸ਼ਿਕਾਇਤਾਂ ਨੂੰ ਸੁਲਝਾਉਣ ਅਤੇ ਸੁਣਨ ਲਈ ਸ੍ਰੀ ਮਥਾਰੂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭ ਕਾਮਨਾਵਾਂ ਦੇਵੇਗੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement