Khanna ED Raid News: ਖੰਨਾ ਤੋਂ ਵੱਡੀ ਖਬਰ, ਕਾਂਗਰਸੀ ਆਗੂ ਦੇ ਘਰ ਈਡੀ ਨੇ ਮਾਰੀ ਛਾਪੇਮਾਰੀ
Published : Sep 4, 2024, 11:34 am IST
Updated : Sep 4, 2024, 1:05 pm IST
SHARE ARTICLE
Khanna ED Raid News
Khanna ED Raid News

Khanna ED Raid News: ਟੈਂਡਰ ਘੁਟਾਲੇ ਨਾਲ ਜੁੜਿਆ ਹੈ ਮਾਮਲਾ

Khanna ED Raid News: ਖੰਨਾ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਟੈਂਡਰ ਘੁਟਾਲੇ ਨਾਲ ਸਬੰਧਿਤ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: Rahul Gandhi News: ਵਿਨੇਸ਼ ਫੋਗਾਟ-ਬਜਰੰਗ ਪੁਨੀਆ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਲੜ ਸਕਦੇ ਹਨ ਚੋਣ 

ਇਹ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਦਾ ਦੱਸਿਆ ਜਾ ਰਿਹਾ ਹੈ।  ਇਸ ਆਗੂ ਦਾ ਨਾਂ ਨਕਲੀ ਸ਼ਰਾਬ ਫੈਕਟਰੀ ਨਾਲ ਵੀ ਜੁੜਿਆ ਦੱਸਿਆ ਜਾ ਰਿਹਾ ਹੈ ਅਤੇ ਈਡੀ ਆਮਦਨ ਤੋਂ ਵੱਧ ਆਮਦਨ ਦੀ ਵੀ ਜਾਂਚ ਕਰ ਰਹੀ ਹੈ। ਰਾਜਦੀਪ ਸਿੰਘ ਆਗੂ ਗੁਰਕੀਰਤ ਕੋਟਲੀ ਦੇ ਕਾਫੀ ਕਰੀਬੀ ਹਨ।

​ਇਹ ਵੀ ਪੜ੍ਹੋ: Amritsar Resident Doctor News: ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਰੈਜ਼ੀਡੈਂਟ ਮਹਿਲਾ ਡਾਕਟਰ ਨਾਲ ਹੋਈ ਛੇੜਛਾੜ

ਜਾਣੋ ਕੀ ਹੈ ਟੈਂਡਰ ਘੁਟਾਲਾ
ਲੇਬਰ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਮੁਲਜ਼ਮ ਵਾਹਨਾਂ ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅਨਾਜ ਮੰਡੀਆਂ ਵਿੱਚ ਮਾਲ ਪਹੁੰਚਾਉਂਦੇ ਸਨ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ਵਿੱਚ ਗਲਤ ਵਾਹਨਾਂ ਦੇ ਨੰਬਰ ਲਿਖਵਾ ਦਿੱਤੇ ਸਨ। ਜਾਂਚ ਤੋਂ ਪਤਾ ਲੱਗਾ ਕਿ ਜੋ ਨੰਬਰ ਲਿਖੇ ਹੋਏ ਸਨ, ਉਹ ਦੋਪਹੀਆ ਵਾਹਨਾਂ ਜਿਵੇਂ ਸਕੂਟਰ, ਬਾਈਕ ਆਦਿ ਦੇ ਸਨ। ਇਨ੍ਹਾਂ ਨੰਬਰਾਂ ਵਾਲੇ ਵਾਹਨ ਮਾਲ ਲਿਜਾਣ ਲਈ ਯੋਗ ਨਹੀਂ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Khanna ED Raid News , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement