Flood News: ਅਰਵਿੰਦ ਕੇਜਰੀਵਾਲ ਨੇ ਸੁਲਤਾਨਪੁਰ ਲੋਧੀ ਨੇੜਲੇ ਪਿੰਡਾਂ ਦਾ ਕੀਤਾ ਦੌਰਾ
Published : Sep 4, 2025, 6:17 pm IST
Updated : Sep 4, 2025, 6:17 pm IST
SHARE ARTICLE
Flood News: Arvind Kejriwal visits villages near Sultanpur Lodhi
Flood News: Arvind Kejriwal visits villages near Sultanpur Lodhi

ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ- ਅਰਵਿੰਦ ਕੇਜਰੀਵਾਲ

 Arvind Kejriwal visits villages near Sultanpur Lodhi: ਪੰਜਾਬ ਦਾ ਵੱਡਾ ਰਕਬਾ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਹੜ੍ਹ ਪੀੜਤਾਂ ਨੂੰ ਮਿਲਣ ਲਈ ਅਰਵਿੰਦ ਕੇਜਰੀਵਾਲ ਸੁਲਤਾਨਪੁਰ ਲੋਧੀ ਦੇ ਇਲਾਕੇ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਪ੍ਰਧਾਨ ਅਮਨ ਅਰੋੜਾ, ਸੰਤ ਸੀਚੇਵਾਲ ਤੇ ਮੋਹਿੰਦਰ ਭਗਤ ਸਨ। ਉਨ੍ਹਾਂ ਨੇ ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਜਿੰਨਾ ਲੋਕਾਂ ਦੇ ਘਰ ਤਬਾਹ ਹੋ ਚੁੱਕੇ ਹਨ  ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

ਅਰਵਿੰਦ ਕੇਜਰੀਵਾਲ ਨੇ ਸਥਾਨਕ ਲੋਕਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਪਾਰਟੀ ਦੇ ਵਰਕਰ ਹਮੇਸ਼ਾਂ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਹੜ੍ਹ ਪੀੜਤਾਂ  ਨੂੰ ਰਾਸ਼ਨ ਤੋਂ ਲੈ ਕੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement