Mansa Accident News: ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਚਾਰਾ ਲੈ ਕੇ ਜਾ ਰਹੇ ਵਿਅਕਤੀ ਦੀ ਹਾਦਸੇ 'ਚ ਮੌਤ
Published : Sep 4, 2025, 9:40 am IST
Updated : Sep 4, 2025, 9:40 am IST
SHARE ARTICLE
Mansa Accident News in punjabi
Mansa Accident News in punjabi

Mansa Accident News: ਢੱਠੇ ਨਾਲ ਟਕਰਾਇਆ ਟਰੈਕਟਰ

Mansa Accident News in punjabi : ਮਾਨਸਾ ਤੋਂ ਬਹੁਤ ਹੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਹੜ੍ਹ ਪੀੜ੍ਹਤਾਂ ਦੇ ਪਸ਼ੂਆਂ ਦਾ ਚਾਰਾ ਲੈ ਕੇ ਜਾ ਰਹੇ ਵਿਅਕਤੀ ਦੀ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਵਨੀਤ ਸਿੰਘ ਨੀਤੂ ਪਿੰਡ ਢੈਪਈ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਹੜ੍ਹ ਪੀੜ੍ਹਤਾਂ ਦੇ ਪਸ਼ੂਆਂ ਲਈ ਚਾਰਾ ਲੈ ਕੇ ਜਾ ਰਿਹਾ ਸੀ ਕਿ ਰਸਤੇ ਵਿਚ ਮੂਸਾ ਕੈਂਚੀਆਂ ਕੋਲ ਉਸ ਦਾ ਟਰੈਕਟਰ ਢੱਠੇ ਨਾਲ ਟਕਰਾ ਗਿਆ। ਹਾਦਸੇ ਵਿਚ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।

(For more news apart from “ Mansa Accident News in punjabi , ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement