Budhlada 'ਚ ਰੰਜਿਸ਼ ਦੇ ਚਲਦਿਆਂ ਨੌਜਵਾਨ ਦਾ ਗੋਲੀਆਂ ਮਾਰ ਕੀਤਾ ਗਿਆ ਕਤਲ
Published : Sep 4, 2025, 10:02 am IST
Updated : Sep 4, 2025, 11:44 am IST
SHARE ARTICLE
Youth shot dead in Budhlada over enmity
Youth shot dead in Budhlada over enmity

ਮ੍ਰਿਤਕ ਦੀ ਸੇਵਕ ਸਿੰਘ ਵਜੋਂ ਹੋਈ ਪਹਿਚਾਣ

Budhlada news : ਬੁਢਲਾਡਾ ’ਚ ਬੀਤੀ ਦੇਰ ਰਾਤ ਆਪਸੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਹਿਚਾਣ ਸੇਵਕ ਸਿੰਘ ਵਜੋਂ ਹੋਈ ਹੈ ਅਤੇ ਮ੍ਰਿਤਕ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਸੇਵਕ ਸਿੰਘ ਦੀ ਪਿਛਲੇ ਕਈ ਦਿਨਾਂ ਤੋਂ ਕਿਸੇ ਦੂਸਰੇ ਗਰੁੱਪ ਨਾਲ ਖਿੱਚੋਤਾਣ ਚੱਲ ਰਹੀ ਸੀ ਅਤੇ ਬੀਤੀ ਰਾਤ ਕਿਸੇ ਨਿੱਜੀ ਹੋਟਲ ਵਿੱਚ ਸਮਝੌਤੇ ਲਈ ਇਕੱਠੀਆਂ ਹੋਈਆਂ ਦੋਵੇਂ ਧਿਰਾਂ ਦਰਮਿਆਨ ਕਿਸੇ ਗੱਲ ਨੂੰ ਲੈ ਕੇ ਫਿਰ ਤੋਂ ਝਗੜਾ ਹੋ ਗਿਆ ਅਤੇ ਮੌਕੇ ’ਤੇ ਸੇਵਕ ਸਿੰਘ ਦੇ ਗੋਲੀਆਂ ਮਾਰ ਹੱਤਿਆ ਕਰ ਦਿੱਤੀ ਗਈ।

ਬੁਢਲਾਡਾ ਪੁਲਿਸ ਦੇ ਡੀਐਸਪੀ ਸਿਕੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਅਤੇ ਆਰੋਪੀਆਂ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਧਰ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement