ਲੁਧਿਆਣਾ- ਕੋਰੋਨਾ ਨਾਲ 11 ਮਰੀਜ਼ਾਂ ਦੀ ਹੋਈ ਮੌਤ, 190 ਨਵੇਂ ਕੇਸ ਆਏ ਸਾਹਮਣੇ
Published : Oct 4, 2020, 5:10 pm IST
Updated : Oct 4, 2020, 5:10 pm IST
SHARE ARTICLE
corona cases in Ludhiana
corona cases in Ludhiana

ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ 10 ਮਰੀਜ਼ ਲੁਧਿਆਣਾ ਅਤੇ ਜਦਕਿ 1 ਮਰੀਜ਼ ਸੰਗਰੂਰ ਦਾ ਰਹਿਣ ਵਾਲਾ ਹੈ।

ਲੁਧਿਆਣਾ-  ਰੋਜ਼ਾਨਾ ਵੱਡੀ ਗਿਣਤੀ 'ਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 'ਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ  ਲੁਧਿਆਣਾ 'ਚ ਕੋਰੋਨਾ ਨਾਲ 11 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ 10 ਮਰੀਜ਼ ਲੁਧਿਆਣਾ ਅਤੇ ਜਦਕਿ 1 ਮਰੀਜ਼ ਸੰਗਰੂਰ ਦਾ ਰਹਿਣ ਵਾਲਾ ਹੈ। 

CoronavirusCoronavirusਦੱਸ ਦੇਈਏ ਕਿ ਲੁਧਿਆਣਾ ਵਿਚ ਅੱਜ 190 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚ 161 ਮਰੀਜ਼ ਲੁਧਿਆਣਾ ਨਾਲ ਜਦਕਿ 29 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲਿ੍ਹਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ। ਇਸ ਨਾਲ ਸੂਬੇ 'ਚ ਮਰਨ ਵਾਲਿਆਂ ਦੀ ਕੁੱਲ ਗਿਣਤੀ 3469 ਹੋ ਗਈ ਹੈ। 

Corona VaccineCorona

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement