ਕਰਜ਼ੇ ਦੀ ਪਰੇਸ਼ਾਨੀ ਕਾਰਨ ਵਿਅਕਤੀ ਨੇ ਜ਼ਹਿਰੀਲੀ ਦਵਾਈ ਖਾ ਕੇ ਕੀਤੀ ਆਤਮ-ਹੱਤਿਆ
Published : Oct 4, 2020, 12:57 pm IST
Updated : Oct 4, 2020, 12:57 pm IST
SHARE ARTICLE
suicide
suicide

ਪਤੀ ਜਗਦੀਪ ਸਿੰਘ ਨੂੰ ਕਾਰੋਬਾਰ 'ਚ ਘਾਟਾ ਪੈ ਗਿਆ ਸੀ, ਜਿਸ ਦੇ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦੇ ਸੀ।

ਧਾਰੀਵਾਲ -  ਨਵੇਂ ਖੇਤੀ ਕਾਨੂੰਨਾਂ ਪੰਜਾਬ ਭਰ ਦੇ ਕਿਸਾਨਾਂ ਮਜਦੂਰਾਂ ਤੇ ਆਮ ਲੋਕ 'ਚ ਦਿਨੋਂ ਦਿਨ ਰੋਹ ਵਧਦਾ ਜਾ ਰਿਹਾ ਹੈ।  ਪੰਜਾਬ ਵਿਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਜਮ ਕੇ ਵਿਰੋਧ ਕੀਤਾ ਜਾ ਰਿਹਾ ਕਿਉਂਕਿ ਇਨ੍ਹਾਂ ਬਿਲਾਂ ਨਾਲ ਪੰਜਾਬ ਦੇ ਕਿਸਾਨ ਦੀ ਬਹੁਤ ਹੀ ਮਾੜੀ ਹੋ ਜਾਵੇਗੀ।  ਜਿੱਥੇ ਇਕ ਪਾਸੇ ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ ਹੈ, ਉੱਥੇ ਦੂਜੇ ਪਾਸੇ ਕਰਜ਼ੇ ਦੇ ਬੋਝ ਦੇ ਚੱਲਦੇ ਕਿਸਾਨਾਂ ਵੱਲੋਂ ਆਤਮ-ਹੱਤਿਆ ਕਰਨ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ । 

suicidesuicideਤਾਜ਼ਾ ਮਾਮਲਾ ਸਥਾਨਿਕ ਪੁਸ਼ਪਾ ਕਾਲੋਨੀ ਬਟਾਲਾ ਰੋਡ ਧਾਰੀਵਾਲ ਦਾ ਸਾਹਮਣੇ ਆਇਆ ਹੈ, ਜਿੱਥੇ ਕਿਸਾਨ ਵਲੋਂ ਕਰਜ਼ੇ ਦੇ ਬੋਝ ਦੇ ਚੱਲਦੇ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਖਾ ਕੇ ਆਤਮ-ਹੱਤਿਆ ਕਰ ਲਈ । ਜਾਣਕਾਰੀ ਮੁਤਾਬਕ ਮ੍ਰਿਤਕ ਜਗਦੀਪ ਸਿੰਘ ਦੀ ਪਤਨੀ ਗਗਨਦੀਪ ਕੌਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦੇ ਪਤੀ ਜਗਦੀਪ ਸਿੰਘ ਨੂੰ ਕਾਰੋਬਾਰ 'ਚ ਘਾਟਾ ਪੈ ਗਿਆ ਸੀ, ਜਿਸ ਦੇ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦੇ  ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement