''ਆਖ਼ਰ ਕਦੋਂ ਤਕ ਘੱਟ ਗਿਣਤੀ ਕੌਮਾਂ ਉਚ ਜਾਤੀ ਦੇ ਜ਼ਬਰ ਦਾ ਸ਼ਿਕਾਰ ਹੁੰਦੀਆਂ ਰਹਿਣਗੀਆਂ''

By : GAGANDEEP

Published : Oct 4, 2020, 1:54 pm IST
Updated : Oct 4, 2020, 1:54 pm IST
SHARE ARTICLE
Simranjit Singh Mann
Simranjit Singh Mann

ਤਿੱਖੇ ਸ਼ਬਦਾਂ ਵਿਚ ਦਲਿਤ ਲੜਕੀ ਨਾਲ ਹੋਏ ਗੈਂਗਰੇਪ ਦੀ ਕੀਤੀ ਨਿੰਦਾ

ਫਤਿਹਗੜ੍ਹ ਸਾਹਿਬ:ਯੂਪੀ ਦੇ ਹਾਥਰਸ ਵਿਚ ਦਲਿਤ ਲੜਕੀ ਨਾਲ ਹੋਏ ਗੈਂਗਰੇਪ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਖਿਆ ਕਿ ਘੱਟ ਗਿਣਤੀਆਂ ਨਾਲ ਇਹ ਜ਼ੁਲਮ ਕੋਈ ਪਹਿਲੀ ਵਾਰ ਨਹੀਂ ਹੋਇਆ।

photoSimranjit Singh Mann

ਇਸ ਤੋਂ ਪਹਿਲਾਂ 1984 ਵਿਚ ਸਿੱਖ ਵੀ ਇਸ ਤਰ੍ਹਾਂ ਦਾ ਜ਼ੁਲਮ ਦਾ ਸ਼ਿਕਾਰ ਹੋ ਚੁੱਕੇ ਨੇ। ਸਿਮਰਨਜੀਤ ਸਿੰਘ ਮਾਨ ਨੇ ਕਿਹਾ  ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਨੂੰ ਸ਼ਹੀਦ ਕਰ ਕੇ ਸਾਨੂੰ ਸਰਕਾਰ ਇਹ ਨਹੀਂ ਦੱਸ ਰਹੀ ਕਿ ਉਹਨਾਂ ਦਾ ਸੰਸਕਾਰ ਕਿੱਥੇ ਹੋਇਆ। 

Simranjit Singh MannSimranjit Singh Mann

ਉਹਨਾਂ ਦੀਆਂ ਅਸਥੀਆਂ ਕਿੱਥੇ ਪਾਈਆਂ ਗਈਆਂ ਉਹਨਾਂ ਦਾ ਭੋਗ ਕਿੱਥੇ ਪਾਇਆ ਗਿਆ। ਸਿਮਰਨਜੀਤ ਸਿੰਘ ਮਾਨ  ਨੇ ਅਪੀਲ ਕੀਤੀ  ਹੈ ਕਿ ਬਹੁਜਨ ਕ੍ਰਾਂਤੀ ਮੋਰਚੇ ਨੇ 22 ਜਿਲਿਆਂ ਵਿੱਚ ਧਰਨੇ ਦੇਣੇ ਹਨ  ਲੋਕ ਉਹਨਾਂ ਦਾ ਸਾਥ  ਦੇਣ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement