ਲਖੀਮਪੁਰ ਖੀਰੀ 'ਚ ਵਾਪਰੀ ਘਟਨਾ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਿੱਧੂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
Published : Oct 4, 2021, 1:37 pm IST
Updated : Oct 4, 2021, 4:20 pm IST
SHARE ARTICLE
Big News: Police detained all protesters including Sidhu
Big News: Police detained all protesters including Sidhu

ਕਿਸਾਨਾਂ ਲਈ ਕਰ ਰਹੇ ਸਨ ਪ੍ਰਦਰਸ਼ਨ

 

ਚੰਡੀਗੜ੍ਹ:  ਲਖੀਮਪੁਰ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਨਾਲ-ਨਾਲ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਇਸੇ ਕੜੀ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਕਈ ਕਾਂਗਰਸੀ ਨੇਤਾ, ਜੋ ਲਖੀਮਪੁਰ ਘਟਨਾ ਦੇ ਵਿਰੁੱਧ ਪੰਜਾਬ ਦੇ ਰਾਜਪਾਲ ਭਵਨ ਦੇBig News: Police detained all protesters including Sidhu)  ਬਾਹਰ ਪ੍ਰਦਰਸ਼ਨ ਕਰ ਰਹੇ ਸਨ, ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

  ਹੋਰ ਵੀ ਪੜ੍ਹੋ:  ਲਖੀਮਪੁਰ ਖੀਰੀ ਮਾਮਲਾ: ਨਵਜੋਤ ਸਿੱਧੂ ਅਤੇ ਵਿਧਾਇਕਾਂ ਨੇ ਗਵਰਨਰ ਹਾਊਸ ਬਾਹਰ ਲਾਇਆ ਧਰਨਾ

Big News: Police detained all protesters including SidhuBig News: Police detained all protesters including Sidhu

 

 ਦੱਸ ਦੇਈਏ ਕਿ ਐਤਵਾਰ ਨੂੰ ਲਖੀਮਪੁਰ ਖੀਰੀ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਨੇ ਕਿਸਾਨਾਂ  ਉਪਰ ਕਾਰ ਚੜ੍ਹਾ ਦਿੱਤੀ ਸੀ ਜਿਸ ਵਿਚ 4 ਕਿਸਾਨ ਮਾਰੇ ਗਏ। ਇਸ ਤੋਂ ਬਾਅਦ ਮਾਹੌਲ Big News: Police detained all protesters including Sidhu)  ਵਿਗੜ ਗਿਆ।

Big News: Police detained all protesters including SidhuBig News: Police detained all protesters including Sidhu

  ਹੋਰ ਵੀ ਪੜ੍ਹੋ: NCB ਦੀ ਪੁੱਛਗਿੱਛ ਦੌਰਾਨ ਲਗਾਤਾਰ ਰੋ ਰਹੇ ਆਰਯਨ, ਪਿਤਾ ਸ਼ਾਹਰੁਖ ਨਾਲ 2 ਮਿੰਟ ਕੀਤੀ ਗੱਲ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement