ਅੰਮ੍ਰਿਤਸਰ: ਸਹੁਰੇ ਪਰਿਵਾਰ ਨੇ ਕੋਰਟ 'ਚ ਆਪਣੀ ਨੂੰਹ 'ਤੇ ਕੀਤਾ ਹਮਲਾ, ਹਾਲਤ ਗੰਭੀਰ 
Published : Oct 4, 2022, 2:45 pm IST
Updated : Oct 4, 2022, 2:45 pm IST
SHARE ARTICLE
Amritsar: The in-law family attacked their daughter-in-law in the court
Amritsar: The in-law family attacked their daughter-in-law in the court

ਦਹੇਜ ਮਾਮਲੇ 'ਚ ਸੁਣਵਾਈ ਲਈ ਕੋਰਟ ਪਹੁੰਚੀ ਸੀ ਮਹਿਲਾ

ਪੀੜਤ ਮਹਿਲਾ ਦੀ ਹਾਲਤ ਗੰਭੀਰ, ਹਸਪਤਾਲ 'ਚ ਦਾਖਲ 
ਅੰਮ੍ਰਿਤਸਰ:
ਅੰਮ੍ਰਿਤਸਰ ਦੀ ਅਦਾਲਤ 'ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਅਦਾਲਤ 'ਚ ਚੱਲ ਰਹੀ ਪੇਸ਼ੀ ਲਈ ਆਈ ਨੂੰਹ 'ਤੇ ਉਸ ਦੇ ਸਹੁਰੇ ਨੇ ਕਿਰਪਾਨ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਜ਼ਖਮੀ ਨੂੰਹ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਜਾਣਕਾਰੀ ਮੁਤਾਬਕ ਮਹਿਲਾ ਪੁਲਿਸ ਹਿਰਾਸਤ 'ਚ ਹੈ ਅਤੇ ਉਸ 'ਤੇ ਆਪਣੇ ਪਤੀ ਦੀ ਹੱਤਿਆ ਦਾ ਦੋਸ਼ ਹੈ। ਸਹੁਰੇ ਦਾ ਦੋਸ਼ ਹੈ ਕਿ ਉਸ ਦੀ ਨੂੰਹ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਉਸ ਦੇ ਨੌਜਵਾਨ ਪੁੱਤਰ ਦਾ ਕਤਲ ਕੀਤਾ ਹੈ।

ਅੱਜ ਇਸ ਮਾਮਲੇ ਦੀ ਸੁਣਵਾਈ ਸੀ ਅਤੇ ਨੂੰਹ ਵੀ ਪੇਸ਼ੀ ਲਈ ਆਈ ਸੀ।  ਮੰਨਿਆ ਜਾ ਰਿਹਾ ਹੈ ਕਿ ਉਹ ਉਸ ਨੂੰ ਮਾਰਨ ਦੇ ਇਰਾਦੇ ਨਾਲ ਹੀ ਆਇਆ ਸੀ। ਇਸ ਦੇ ਨਾਲ ਹੀ ਪੁਲਿਸ ਨੇ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement