ਪਟਿਆਲਾ: ਡੀਐਸਪੀ ਖਿਲਾਫ਼ ਬਲਾਤਕਾਰ ਦਾ ਕੇਸ ਦਰਜ, ਕਿਰਾਏ ’ਤੇ ਰਹਿੰਦੀ ਮਹਿਲਾ ਨੇ ਲਗਾਏ ਇਲਜ਼ਾਮ
Published : Oct 4, 2022, 5:11 pm IST
Updated : Oct 4, 2022, 5:11 pm IST
SHARE ARTICLE
FIR against DSP of Punjab Police in rape case
FIR against DSP of Punjab Police in rape case

ਡੀਐਸਪੀ ਸੰਜੀਵ ਸਾਗਰ ਖ਼ਿਲਾਫ਼ ਆਈਪੀਸੀ ਐਕਟ ਦੀ ਧਾਰਾ 376, 506 ਤਹਿਤ ਦਰਜ ਹੋਈ FIR

 

ਪਟਿਆਲਾ: ਪੁਲਿਸ ਨੇ ਪੰਜਾਬ ਪੁਲਿਸ ਦੇ ਡੀਐਸਪੀ ਸੰਜੀਵ ਸਾਗਰ ਖ਼ਿਲਾਫ਼ ਇਕ ਔਰਤ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੀੜਤ ਔਰਤ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਦੱਸਿਆ ਕਿ ਉਹ ਡੀਐਸਪੀ ਸੰਜੀਵ ਸਾਗਰ ਦੇ ਘਰ ਕਿਰਾਏ ਦੇ ਮਕਾਨ ਵਿਚ ਰਹਿੰਦੀ ਸੀ ਜਿੱਥੇ ਉਕਤ ਡੀਐਸਪੀ ਵੱਲੋਂ ਉਸ ਨਾਲ ਬਲਾਤਕਾਰ ਕੀਤਾ ਗਿਆ।

ਪੀੜਤ ਔਰਤ ਨੇ ਇਹ ਵੀ ਇਲਜ਼ਾਮ ਲਗਾਏ ਕਿ ਡੀਐਸਪੀ ਦੇ ਗੰਨਮੈਨ ਅਤੇ ਉਸ ਦੇ ਪਰਿਵਾਰਕ ਮੈਂਬਰ ਡੀਐਸਪੀ ਖ਼ਿਲਾਫ਼ ਪੁਖਤਾ ਸਬੂਤ ਹੋਣ ਦੇ ਬਾਵਜੂਦ ਉਸ ਦਾ ਸਾਥ ਦੇ ਰਹੇ ਹਨ। ਮਹਿਲਾ ਦੀ ਸ਼ਿਕਾਇਤ ’ਤੇ ਪਟਿਆਲਾ ਪੁਲਿਸ ਨੇ ਡੀਐਸਪੀ ਸੰਜੀਵ ਸਾਗਰ ਖ਼ਿਲਾਫ਼ ਆਈਪੀਸੀ ਐਕਟ ਦੀ ਧਾਰਾ 376, 506 ਤਹਿਤ ਕੇਸ ਦਰਜ ਕਰ ਲਿਆ ਹੈ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement