ਜਲੰਧਰ ਦੇ ਥਾਣੇ 'ਚ ਡਰੈੱਸ ਕੋਡ ਲਾਗੂ, ਕੈਪਰੀ-ਨਿੱਕਰ ਪਾ ਕੇ ਆਉਣ ਵਾਲਿਆਂ ਨੂੰ ਅੰਦਰ ਆਉਣ ਦੀ ਹੋਵੇਗੀ ਮਨਾਹੀ

By : GAGANDEEP

Published : Oct 4, 2023, 1:35 pm IST
Updated : Oct 4, 2023, 1:35 pm IST
SHARE ARTICLE
photo
photo

ਦੋ ਥਾਵਾਂ 'ਤੇ ਚਿਪਕਾਏ ਗਏ ਪੋਸਟਰ

 

ਜਲੰਧਰ : ਜੇਕਰ ਤੁਸੀਂ ਕੈਪਰੀ ਜਾਂ ਸ਼ਰਟ ਪਾ ਕੇ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਵਿੱਚ ਜਾ ਰਹੇ ਹੋ ਤਾਂ ਸਾਵਧਾਨ ਹੋ ਜਾਵੋ। ਥਾਣੇ ਦੇ ਬਾਹਰ ਖੜ੍ਹੇ ਮੁਲਾਜ਼ਮ ਹੁਣ ਤੁਹਾਨੂੰ ਅਜਿਹੇ ਪਹਿਰਾਵੇ 'ਚ ਅੰਦਰ ਜਾਣ ਨਹੀਂ ਦੇਣਗੇ। ਥਾਣਾ ਇੰਚਾਰਜ ਨੇ ਥਾਣੇ 'ਚ ਆਉਣ ਵਾਲੇ ਲੋਕਾਂ ਲਈ ਡਰੈੱਸ ਕੋਡ ਲਾਗੂ ਕਰ ਦਿੱਤਾ ਹੈ। ਥਾਣੇ ਦੇ ਮੁੱਖ ਗੇਟ ’ਤੇ ਇਕ ਥਾਂ ’ਤੇ ਨਹੀਂ ਸਗੋਂ ਦੋ ਥਾਵਾਂ ’ਤੇ ਨੋਟਿਸ ਚਿਪਕਾਏ ਗਏ ਹਨ ਕਿ ਕੈਪਰੀ-ਨਿੱਕਰ ਪਾ ਕੇ ਥਾਣੇ ਆਉਣ ਦੀ ਮਨਾਹੀ ਹੈ।

ਇਹ ਵੀ ਪੜ੍ਹੋ: ਲਹਿਰਾਗਾਗਾ ਸਥਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਮੁਲਾਜ਼ਮਾਂ ਦੇ ਹੋਵੇਗੀ ਛਾਂਟੀ!

ਭਾਵੇਂ ਕਿ ਪੁਲਿਸ ਸਟੇਸ਼ਨ ਵਿਚ ਆਪਣੀਆਂ ਸ਼ਿਕਾਇਤਾਂ ਲੈ ਕੇ ਆਉਣ ਵਾਲਿਆਂ ਲਈ ਡੀਜੀਪੀ ਦਫ਼ਤਰ ਜਾਂ ਪੁਲਿਸ ਕਮਿਸ਼ਨਰ ਦਫ਼ਤਰ ਵੱਲੋਂ ਕੋਈ ਹੁਕਮ ਨਹੀਂ ਹੈ ਪਰ ਇਹ ਨੋਟਿਸ ਪੁਲਿਸ ਥਾਣਾ ਡਵੀਜ਼ਨ ਨੰਬਰ 4 ਵਿਚ ਆਪਣੇ ਪੱਧਰ ’ਤੇ ਚਿਪਕਾਇਆ ਗਿਆ ਹੈ। ਜਦੋਂ ਇਸ ਸਬੰਧੀ ਥਾਣਾ ਸਦਰ ਦੇ ਮੁਲਾਜ਼ਮਾਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਤਰਕ ਸੀ ਕਿ ਜੇਕਰ ਕੋਈ ਕੈਪਰੀ ਜਾਂ ਸ਼ਰਟ ਪਾ ਕੇ ਕਿਸੇ ਸਰਕਾਰੀ ਦਫ਼ਤਰ ਵਿਚ ਆਉਂਦਾ ਤਾਂ ਚੰਗਾ ਨਹੀਂ ਲੱਗਦਾ। ਇਹ ਸਾਡਾ ਸੱਭਿਆਚਾਰ ਨਹੀਂ ਹੈ।

ਇਹ ਵੀ ਪੜ੍ਹੋ: ਭਿਆਨਕ ਕਾਰ ਹਾਦਸੇ ਦਾ ਸ਼ਿਕਾਰ ਹੋਈ ਸ਼ਾਹਰੁਖ ਖਾਨ ਦੀ ਫ਼ਿਲਮ 'ਸਵਦੇਸ਼' ਦੀ ਅਭਿਨੇਤਰੀ  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement