Punjab News: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
Published : Oct 4, 2024, 11:16 am IST
Updated : Oct 4, 2024, 11:30 am IST
SHARE ARTICLE
Punjab police arrested 2 accused with heroin worth crores News
Punjab police arrested 2 accused with heroin worth crores News

ਮੁਲਜ਼ਮਾਂ ਕੋਲੋਂ ਡੇਢ ਕਿੱਲੋ ਹੋਈ ਹੈਰੋਇਨ

Punjab police arrested 2 accused with heroin worth crores News: ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਵਜੋਂ ਹੋਈ ਹੈ।

ਪੁਲਿਸ ਨੇ ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਹ ਦਿੱਲੀ ਵਿੱਚ ਰਹਿਣ ਵਾਲੇ ਆਪਣੇ ਅਫਗਾਨ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਹੈਂਡਲਰ ਅੰਤਰਰਾਸ਼ਟਰੀ ਡਰੱਗ ਕਾਰਟੈਲ ਦਾ ਹਿੱਸਾ ਹਨ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲਿਸ ਨੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਉਨ੍ਹਾਂ ਦੀ ਜਾਂਚ 'ਚ ਜੁਟੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement