ਹਲਕਾ ਸੁਨਾਮ ਦੇ ਵੋਟਰਾਂ ਦੀ ਵਿਧਾਇਕ ਅਮਨ ਅਰੋੜਾ ਨੂੰ ਦਿੱਲੀ ਧਰਨੇ ’ਚ ਸ਼ਾਮਲ ਹੋਣ ਦੀ ਅਪੀਲ
Published : Nov 4, 2020, 2:04 pm IST
Updated : Nov 4, 2020, 2:13 pm IST
SHARE ARTICLE
Aman Arora
Aman Arora

ਲੀਡਰਾਂ ਨੂੰ ਦਿੱਲੀ ਭੇਜੋ ਮੁਹਿੰਮ ਤਹਿਤ ਲਿਖੀ ਚਿੱਠੀ

ਮੁਹਾਲੀ-  ਪੰਜਾਬ ਦੇ ਵਿਧਾਇਕਾਂ ਵਲੋਂ ਜੰਤਰ ਮੰਤਰ ਵਿਖੇ ਖੇਤੀ ਕਾਨੂੰਨਾਂ ਖਿਲਾਫ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਡੇਢ ਲੱਖ ਤੋਂ ਵੱਧ ਵੋਟਰਾਂ ਵਲੋਂ ਵਿਧਾਇਕ ਅਮਨ ਅਰੋੜਾ ਨੂੰ ਦਿੱਲੀ ਧਰਨੇ ਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਉਨ੍ਹਾਂ ਨੇ ‘ਲੀਡਰਾਂ ਨੂੰ ਦਿੱਲੀ ਭੇਜੋ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਨੂੰ ਇਕ ਚਿੱਠੀ ਲਿਖੀ ਹੈ।

AMAN

ਇਸ ਚਿੱਠੀ 'ਚ ਵਿਧਾਇਕ ਨੂੰ ਕਿਹਾ ਕਿ "ਵਿਧਾਇਕ ਸਾਹਿਬ ਤੁਸੀ ਭਲੀ ਭਾਂਤੀ ਜਾਣਦੇ ਹੋ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨ ਦੀ ਆੜ 'ਚ ਪੰਜਾਬ ਪੰਜਾਬੀਅਤ ਅਤੇ ਸੂਬੇ ਦੇ ਮੁੱਖ ਕਿੱਤਾ ਕਿਸਾਨੀ  ਨੂੰ ਖਤਮ ਕਰਨ ਦੀ ਕੋਝੀ ਚਾਲ ਚੱਲੀ ਜਾ ਰਹੀ ਹੈ। ਇਸ ਤੋਂ ਬਾਅਦ  ਉਨ੍ਹਾਂ ਨੇ ਕਿਹਾ ਕਿ ਤੁਸੀ ਸਾਡੇ ਹਲਕੇ ਦੇ ਚੁਣੇ ਹੋਏ ਨੁਮਾਇੰਦੇ ਹੋ ਤੁਹਾਡਾ ਇਹ ਫਰਜ ਤੇ ਜਿੰਮੇਵਾਰੀ ਬਣਦੀ ਹੈ ਕਿ ਤੁਸੀ ਆਪਣੇ ਹਲਕੇ ਦੇ ਹਰ ਵਰਗ ਦੀ ਰੀੜ੍ਹ ਦੀ ਹੱਡੀ  ਕਿਸਾਨਾਂ ਦਾ ਸਾਥ ਦੇਵੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement