ਤਰੁਣ ਚੁੱਘ ਤੇ ਅਸ਼ਵਨੀ ਸ਼ਰਮਾ ਲਈ ਭੇਜੀਆਂ ਚੂੜੀਆਂ
Published : Nov 4, 2020, 12:47 am IST
Updated : Nov 4, 2020, 12:47 am IST
SHARE ARTICLE
image
image

ਤਰੁਣ ਚੁੱਘ ਤੇ ਅਸ਼ਵਨੀ ਸ਼ਰਮਾ ਲਈ ਭੇਜੀਆਂ ਚੂੜੀਆਂ

ਲੁਧਿਆਣਾ ਵਪਾਰ ਮੰਡਲ ਦੇ ਪ੍ਰਧਾਨ ਗੁਲਿਆਨੀ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਘਟੀਆ ਸਿਆਸਤ ਕਰਨ ਤੇ ਚੂੜੀਆਂ ਭੇਜੇ ਹਨ। ਜਿਹੜੇ ਆਗੂ ਸਾਕਾਰਾਤਮਕ ਭੂਮਿਕਾ ਨਿਭਾਉਣ ਦੀ ਬਜਾਏ ਵਪਾਰੀਆਂ ਨੂੰ ਕਿਸਾਨਾਂ ਖ਼ਿਲਾਫ਼ ਭੜਕਾ ਰਹੇ ਹਨ। ਅਜਿਹੇ ਵਿਚ ਤਰੁਣ ਚੁੱਘ ਤੇ ਅਸ਼ਵਨੀ ਸ਼ਰਮਾ ਦੀ ਭੂਮਿਕਾ ਨਾ ਸਿਰਫ਼ ਕਿਸਾਨ ਵਿਰੋਧੀ ਹੈ ਸਗੋਂ ਵਪਾਰੀਆਂ ਦੇ ਖਿਲਾਫ ਵੀ ਹੈ। ਭਾਜਪਾ ਦੀ ਸੂਬਾ ਅਗਵਾਈ ਨੇ ਹੁਣ ਤੱਕ ਉਦਯੋਗਾਂ ਲਈ ਕੀ ਕੀਤਾ ਹੈ? ਕੀ ਸੂਬਾ ਭਾਜਪਾ ਦੇ ਆਗੂਆਂ ਨੇ ਪੰਜਾਬ ਦੇ ਉਦਯੋਗਾਂ ਪਾਸੋਂ ਆਪਣੀ ਹਾਈ ਕਮਾਂਡ ਨੂੰ ਮਾਲ ਗੱਡੀਆਂ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ? ਦੋਵੇਂ ਆਗੂ ਪੰਜਾਬ ਦਾ ਸ਼ਾਂਤਮਈ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਭਾਜਪਾ ਆਗੂਆਂ ਦੇ ਪੁਤਲੇ ਫੂਕੇ ਜਾਣਗੇ
ਸਾਡੀਆਂ ਦੁਕਾਨਾਂ ਤੇ ਫੈਕਟਰੀਆਂ ਦੇ ਚਾਬੀਆਂ ਪ੍ਰਧਾਨ ਮੰਤਰੀ ਨੂੰ ਭੇਜੀਆਂ ਜਾਣਗੀਆਂ। ਜੇਕਰ ਅਗਲੇ ਸੱਤ ਦਿਨਾਂ ਦੇ ਅੰਦਰ ਪੰਜਾਬ ਚ ਮਾਲ ਗੱਡੀਆਂ ਦੀਆਂ ਸੇਵਾਵਾਂ ਨਾ ਬਹਾਲ ਕੀਤੀਆਂ ਗਈਆਂ ਤਾਂ ਅਸੀਂ ਮੋਦੀ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਾਂਗੇ ਤੇ ਪੂਰੇ ਪੰਜਾਬ ਚ ਭਾਜਪਾ ਆਗੂਆਂ ਦੇ ਪੁਤਲੇ ਸਾੜਾੰਗੇ। ਇੱਥੋਂ ਤਕ ਕਿ ਅਸੀਂ ਆਪਣੀਆਂ ਦੁਕਾਨਾਂ ਤੇ ਫੈਕਟਰੀਆਂ ਨੂੰ ਤਾਲੇ ਲਗਾ ਦੇਵਾਂਗੇ ਤੇ ਚਾਬੀਆਂ ਪ੍ਰਧਾਨ ਮੰਤਰੀ ਨੂੰ ਭੇਜ ਕੇ ਆਪਣਾ ਰੋਸ ਪ੍ਰਗਟਾਵਾੰਗੇ। 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement