ਦਿੱਲੀ ਦੇ ਜੰਤਰ-ਮੰਤਰ ’ਤੇ ਪੰਜਾਬ ਦੇ ਵਿਧਾਇਕਾਂ ਦਾ ਸੰਕੇਤਕ ਧਰਨਾ ਸ਼ੁਰੂ
Published : Nov 4, 2020, 12:49 pm IST
Updated : Nov 4, 2020, 12:55 pm IST
SHARE ARTICLE
Jantar Mantar dharna
Jantar Mantar dharna

ਪਰਮਿੰਦਰ ਸਿੰਘ ਢੀਂਡਸਾ ਤੇ ਸੁਖਪਾਲ ਸਿੰਘ ਖਹਿਰਾ ਵੀ ਦਿਖਾਈ ਦੇ ਰਹੇ ਹਨ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਰਾਸ਼ਟਰਪਤੀ ਵਲੋਂ ਮੁੱਖ ਮੰਤਰੀ ਨੂੰ ਮਿਲਣ ਤੋਂ ਕੀਤੇ ਇਨਕਾਰ ਦੇ ਵਿਰੋਧ ਵਿਚ ਪੰਜਾਬ ਦੇ ਸੰਸਦ ਮੈਂਬਰਾਂ ਤੇ ਕਾਂਗਰਸੀ ਵਿਧਾਇਕਾਂ ਦਾ ਦਿੱਲੀ ਵਿਚ ਧਰਨਾ ਸ਼ੁਰੂ ਕਰ ਦਿੱਤਾ ਹੈ। ਇਹ ਧਰਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਦਿੱਤਾ ਜਾ ਰਿਹਾ ਹੈ। ਇਸ ਧਰਨੇ ਵਿਚ ਪਰਮਿੰਦਰ ਸਿੰਘ ਢੀਂਡਸਾ ਤੇ ਸੁਖਪਾਲ ਸਿੰਘ ਖਹਿਰਾ ਵੀ ਦਿਖਾਈ ਦੇ ਰਹੇ ਹਨ। ਉੱਥੇ ਹੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਸ ਧਰਨੇ ਵਿਚ ਪਹੁੰਚ ਗਏ ਹਨ। ਉਹ ਪਰਮਿੰਦਰ ਸਿੰਘ ਢੀਂਡਸਾ ਤੇ ਸੁਖਪਾਲ ਸਿੰਘ ਖਹਿਰਾ ਵਿਚਕਾਰ ਬੈਠੇ ਹੋਏ ਦਿਖਾਈ ਦੇ ਰਹੇ ਹਨ।

 Centre's farm laws

ਦੱਸ ਦੇਈਏ ਕਿ ਇਸ ਧਰਨੇ 'ਚ ਪੰਜਾਬ ਦੇ ਕੈਬਨਿਟ ਮੰਤਰੀ ਤੇ ਵਿਧਾਇਕ ਪੈਦਲ ਹੀ ਜੰਤਰ ਮੰਤਰ ਗਏ ਸਨ।  ਦਰਅਸਲ, ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਕੇਂਦਰ ਸਰਕਾਰ ਦੇ ਤਿੰਨ ਕਿਸਾਨ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਤਿੰਨ ਕਿਸਾਨ ਬਿੱਲ ਪਾਸ ਕੀਤੇ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement