ਨਸ਼ਿਆਂ ਦੀ ਕਮਾਈ ਨਾਲ ਬਣਾਇਆ 70 ਲੱਖ ਦਾ ਮਕਾਨ ਜ਼ਬਤ
Published : Nov 4, 2024, 10:20 pm IST
Updated : Nov 4, 2024, 10:20 pm IST
SHARE ARTICLE
Seized House.
Seized House.

ਹੁਣ ਉਹ ਇਸ ਜਾਇਦਾਦ ਨੂੰ ਕਿਸੇ ਨੂੰ ਵੀ ਵੇਚ/ਟ੍ਰਾਂਸਫਰ ਨਹੀਂ ਕਰ ਸਕੇਗਾ

ਤਰਨ ਤਾਰਨ : ਤਰਨ ਤਾਰਨ ਦੇ ਐਸ.ਐਸ.ਪੀ. ਆਈ.ਪੀ.ਐਸ ਅਭਿਮੰਨਿਊ ਰਾਣਾ ਵਲੋਂ ਨਸ਼ਾ ਤਸਕਰਾਂ ਵਿਰੁਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਤਰਨ ਤਾਰਨ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਸਕਰ ਦੀ ਜਾਇਦਾਦ ਜ਼ਬਤ ਕੀਤੀ ਹੈ।

ਇਸ ਮੁਹਿੰਮ ਅਧੀਨ ਬਿਹਾਰੀਪੁਰ ਥਾਣਾ ਵੈਰੋਵਾਲ ਦੇ ਵਾਸੀ ਗੁਰਬਿੰਦਰ ਸਿੰਘ ਵੱਲੋਂ ਨਸ਼ਾ ਤਸਕਰੀ ਰਾਹੀਂ ਕੀਤੀ ਗਈ ਕਮਾਈ ਨਾਲ 70 ਲੱਖ ਰੁਪਏ ਦੀ ਇੱਕ ਗੈਰ-ਕਾਨੂੰਨੀ ਇੱਕ ਰਿਹਾਇਸ਼ੀ ਮਕਾਨ ਦੀ ਜਾਇਦਾਦ ਨੂੰ ਜ਼ਬਤ ਕੀਤਾ ਹੈ। ਹੁਣ ਉਹ ਇਸ ਜਾਇਦਾਦ ਨੂੰ ਕਿਸੇ ਨੂੰ ਵੀ ਵੇਚ/ਟ੍ਰਾਂਸਫਰ ਨਹੀਂ ਕਰ ਸਕੇਗਾ। ਇਸ ਬਾਰੇ ਮੁੱਕਦਮਾ ਨੰਬਰ 400 ਮਿਤੀ 22.10.22 ਨੂੰ ਧਾਰਾ 21C NDPS Act ਅਧੀਨ ਥਾਣਾ ਗੋਇੰਦਵਾਲ ਸਾਹਿਬ ’ਚ ਦਰਜ ਕੀਤਾ ਗਿਆ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement