'ਆਪ' ਵੱਲੋਂ ਯੂਥ ਵਿੰਗ ਦੇ 6 ਜ਼ਿਲ੍ਹਾ ਪ੍ਰਧਾਨ ਨਿਯੁਕਤ
Published : Dec 4, 2018, 3:17 pm IST
Updated : Dec 4, 2018, 3:17 pm IST
SHARE ARTICLE
ਆਮ ਆਦਮੀ ਪਾਰਟੀ
ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਯੂਥ ਵਿੰਗ ਦੇ ਅੱਧੀ ਦਰਜਨ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ...

ਚੰਡੀਗੜ੍ਹ (ਸ.ਸ.ਸ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਯੂਥ ਵਿੰਗ ਦੇ ਅੱਧੀ ਦਰਜਨ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਹਨ। ਪਾਰਟੀ ਮੁੱਖ ਦਫ਼ਤਰ ਰਾਹੀਂ ਯੂਥ ਵਿੰਗ ਦੇ ਇੰਚਾਰਜ ਅਤੇ ਵਿਧਾਇਕ ਮੀਤ ਹੇਅਰ, ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਅਤੇ ਸਹਿ ਪ੍ਰਧਾਨ ਸੰਦੀਪ ਧਾਲੀਵਾਲ ਵੱਲੋਂ ਜਾਰੀ ਸੂਚੀ ਅਨੁਸਾਰ ਹਰਮਨਦੀਪ ਸਿੰਘ ਹੁੰਦਲ ਨੂੰ ਜ਼ਿਲ੍ਹਾ ਪ੍ਰਧਾਨ ਐਸ.ਏ.ਐਸ ਨਗਰ (ਮੋਹਾਲੀ), ਜਸਬੀਰ ਸਿੰਘ ਜੋਸ਼ੀ ਸੋਹੀਆਂ ਵਾਲਾ ਨੂੰ ਪਟਿਆਲਾ ਦਿਹਾਤੀ, ਅਮੋਲਕ ਸਿੰਘ ਨੂੰ ਫ਼ਰੀਦਕੋਟ।

Aam Admi PartyAam Admi Party

ਰਾਮ ਕੁਮਾਰ ਨੂੰ ਰੂਪਨਗਰ, ਵੇਦ ਪ੍ਰਕਾਸ਼ ਬੱਬਲੂ ਨੂੰ ਅੰਮ੍ਰਿਤਸਰ ਸ਼ਹਿਰੀ ਅਤੇ ਮਨਦੀਪ ਸਿੰਘ ਅਟਵਾਲ ਨੂੰ ਜ਼ਿਲ੍ਹਾ ਪ੍ਰਧਾਨ ਨਵਾਂ ਸ਼ਹਿਰ (ਐਸਬੀਐਸ ਨਗਰ) ਨਿਯੁਕਤ ਕੀਤਾ ਗਿਆ ਹੈ। ਮਨਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਨਾਮ ਯੂਥ ਵਿੰਗ ਜ਼ੋਨ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਕੋਰ ਕਮੇਟੀ ਦੀ ਸਵਿਕਾਰਤਾ ਉਪਰੰਤ ਘੋਸ਼ਿਤ ਕੀਤੇ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement