ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੀ ਮੌਤ ਦਾ ਆਂਕੜਾ ਕੇਂਦਰ ਸਰਕਾਰ ਨੂੰ ਭੇਜ ਦਿਤਾ ਹੈ : SKM
Published : Dec 4, 2021, 4:44 pm IST
Updated : Dec 4, 2021, 4:44 pm IST
SHARE ARTICLE
skm
skm

ਮੋਰਚੇ ਵਿਚ 702 ਕਿਸਾਨ ਸ਼ਹੀਦ ਹੋ ਚੁਕੇ ਹਨ ਜਿਨ੍ਹਾਂ ਦੇ ਨਾਮ ਵੀ ਕੇਂਦਰ ਸਰਕਾਰ ਨੂੰ ਭੇਜੇ ਗਏ ਹਨ।

ਚੰਡੀਗੜ੍ਹ : ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਭਾਵੇਂ ਕੀ ਕੇਂਦਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਪਰ ਅਜੇ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕੀ ਅਜੇ ਵੀ ਕਈ ਅਹਿਮ ਮੰਗ ਬਾਕੀ ਹਨ।

skm  meetskm meet

ਇਸ ਦੇ ਮੱਦੇਨਜ਼ਰ ਹੀ ਅੱਜ ਕਿਸਾਨ ਸੰਯੁਕਤ ਮੋਰਚੇ ਵਲੋਂ ਮੀਟਿੰਗ ਬੁਲਾਈ ਗਈ ਸੀ। ਦੱਸ ਦੇਈਏ ਕੀ ਇਸ ਵਿਚ ਸੀਨੀਅਰ ਕਿਸਾਨ ਆਗੂ ਵੀ ਪਹੁੰਚੇ ਹੋਏ ਹਨ।  ਉਨ੍ਹਾਂ ਜਾਣਕਾਰੀ ਦਿਤੀ ਕਿ ਕਿਰਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦਾ ਬਿਉਰਾ ਦੇ ਦਿਤਾ ਗਿਆ ਹੈ।

Farmers Protest Farmers Protest

ਉਨ੍ਹਾਂ ਦੱਸਿਆ ਕਿ ਮੋਰਚੇ ਵਿਚ 702 ਕਿਸਾਨ ਸ਼ਹੀਦ ਹੋ ਚੁਕੇ ਹਨ ਜਿਨ੍ਹਾਂ ਦੇ ਨਾਮ ਵੀ ਕੇਂਦਰ ਸਰਕਾਰ ਨੂੰ ਭੇਜੇ ਗਏ ਹਨ। ਕਿਸਾਨ ਮੋਰਚੇ ਵੱਲੋਂ ਕਿਸਾਨਾਂ ਦੀ ਸੂਚੀ ਸ਼ੁੱਕਰਵਾਰ ਨੂੰ ਖੇਤੀਬਾੜੀ ਸਕੱਤਰ ਨੂੰ ਭੇਜ ਦਿੱਤੀ ਗਈ ਹੈ।

skm  meetskm meet

ਦੱਸਣਯੋਗ ਹੈ ਕੀ ਕੇਂਦਰ ਸਰਕਾਰ ਨੇ ਸੰਸਦ ਵਿੱਚ ਕਿਹਾ ਸੀ ਕਿ ਉਸ ਕੋਲ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਅੰਕੜੇ ਨਹੀਂ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement