ਪੁੱਤ ਨੇ ਕੁੱਟ-ਕੁੱਟ ਮਾਰੀ ਮਾਂ, ਸ਼ਰਾਬ ਲਈ ਮਾਂ ਨੇ ਪੈਸੇ ਦੇਣ ਤੋਂ ਕੀਤਾ ਸੀ ਇਨਕਾਰ
Published : Dec 4, 2025, 8:43 am IST
Updated : Dec 4, 2025, 8:43 am IST
SHARE ARTICLE
Son killed his mother Firozpur News
Son killed his mother Firozpur News

ਮੁਲਜ਼ਮ ਪੁੱਤ ਨਸ਼ੇ ਦੀ ਪੂਰਤੀ ਲਈ ਲਗਾਤਾਰ ਕਰਦਾ ਸੀ ਮਾਂ ਦੀ ਕੁੱਟਮਾਰ

 ਫ਼ਿਰੋਜ਼ਪੁਰ ਤੋਂ ਇਕ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਇਥੇ  ਹਲਕਾ ਗੁਰੂਹਰਸਹਾਏ ਦੇ ਪਿੰਡ ਮੋਹਣ ਕੇ ਉਤਾੜ ਵਿਖੇ ਇੱਕ ਕਲਯੁਗੀ ਪੁੱਤ ਨੇ ਨਸ਼ੇ ਦੀ ਪੂਰਤੀ ਲਈ ਆਪਣੀ ਹੀ ਮਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਖੁਦ ਮੌਕੇ ਤੋਂ ਫ਼ਰਾਰ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਮੋਹਨ ਕੇ ਉਤਾੜ ਵਿਖੇ ਇੱਕ ਨੌਜਵਾਨ ਜੋ ਸ਼ਰਾਬ ਪੀਣ  ਦਾ ਆਦੀ ਸੀ ਰੋਜ਼ਾਨਾ ਨਸ਼ੇ ਦੀ ਪੂਰਤੀ ਲਈ ਆਪਣੀ ਮਾਂ ਤੋਂ ਪੈਸੇ ਮੰਗਦਾ ਸੀ ਅੱਜ ਜਦੋਂ ਉਸ ਦੀ ਮਾਂ ਨੇ ਉਸ ਨੂੰ ਪੈਸੇ ਨਹੀਂ ਦਿੱਤੇ ਤਾਂ ਉਸ ਨੇ ਮਾਂ ਨਾਲ ਕੁੱਟਮਾਰ ਕਰਦਿਆਂ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਖੁਦ ਮੌਕੇ ਤੋਂ ਫ਼ਰਾਰ ਹੋ ਗਿਆ। ਓਧਰ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕਰ ਅਗਲੀ ਕਾਰਵਾਈ ਕੀਤੀ ਜਾ ਰਹੀ। 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement