ਗੋਲੀਕਾਂਡ ਦੇ ਜ਼ਖਮੀਆਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਤੋਂ SIT ਨੇ ਕੀਤੀ ਪੁੱਛਗਿੱਛ
Published : Jan 5, 2019, 5:03 pm IST
Updated : Jan 5, 2019, 5:03 pm IST
SHARE ARTICLE
Interrogation by SIT from doctors
Interrogation by SIT from doctors

ਬੇਅਦਬੀ ਅਤੇ ਗੋਲੀਕਾਂਡ ਨੂੰ ਲੈ ਕੇ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਅਪਣੀ ਕਾਰਵਾਈ...

ਚੰਡੀਗੜ੍ਹ : ਬੇਅਦਬੀ ਅਤੇ ਗੋਲੀਕਾਂਡ ਨੂੰ ਲੈ ਕੇ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਅਪਣੀ ਕਾਰਵਾਈ ਦੇ ਚਲਦੇ ਹੋਏ 4 ਡਾਕਟਰਾਂ ਤੋਂ ਪੁੱਛਗਿੱਛ ਕੀਤੀ ਹੈ। SIT ਨੇ ਡਾਕਟਰਾਂ ਤੋਂ ਪੁੱਛਗਿੱਛ ਦੌਰਾਨ ਉਨ੍ਹਾਂ ਮਰੀਜ਼ਾਂ ਬਾਰੇ ਪੁੱਛਿਆ ਜੋ ਗੋਲੀ ਕਾਂਡ ਵਿਚ ਜ਼ਖਮੀ ਹੋਏ ਸਨ। ਦੱਸ ਦਈਏ ਕਿ ਇਹ ਉਹੀ 4 ਡਾਕਟਰ ਹਨ, ਜਿਨ੍ਹਾਂ ਨੇ ਬਹਿਬਲ ਕਲਾਂ ਗੋਲੀ ਕਾਂਡ ਦੌਰਾਨ ਜ਼ਖਮੀ ਹੋਏ ਵਿਅਕਤੀਆਂ ਦਾ ਇਲਾਜ ਕੀਤਾ ਸੀ। ਅਪਣੀ ਪੁੱਛਗਿੱਛ ਦੌਰਾਨ SIT ਨੇ ਇਨ੍ਹਾਂ ਡਾਕਟਰਾਂ ਤੋਂ ਜ਼ਖਮੀਆਂ ਬਾਰੇ ਪੁੱਛ ਪੜਤਾਲ ਕੀਤੀ।

Parkash Badal, Sukhbir Badal & Akshay KumarParkash Badal, Sukhbir Badal & Akshay Kumarਜ਼ਿਕਰਯੋਗ ਹੈ ਕਿ SIT ਨੇ ਕਾਰਵਾਈ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ, ਅਦਾਕਾਰ ਅਕਸ਼ੇ ਕੁਮਾਰ ਅਤੇ ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਤੋਂ ਵੀ ਪੁੱਛਗਿੱਛ ਕੀਤੀ ਸੀ। ਫ਼ਿਲਹਾਲ SIT ਦੀ ਕਾਰਵਾਈ ਜਾਰੀ ਹੈ ਅਤੇ ਹੁਣ ਦੇਖਣਾ ਇਹ ਹੈ ਕਿ ਵਿਸ਼ੇਸ਼ ਜਾਂਚ ਟੀਮ ਇਸ ਤੋਂ ਬਾਅਦ ਕਿਸਨੂੰ ਸਵਾਲਾਂ ਦੇ ਕਟਹਿਰੇ 'ਚ ਖੜਾ ਕਰਦੀ ਹੈ?

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement