ਕਿਸਾਨਾਂ 'ਤੇ ਗੋਲੀਬਾਰੀ ਦੇ ਮਾਮਲੇ 'ਚ ਆਪ ਨੇਤਾ ਨੇ ਖੱਟੜ ਨੂੰ ਕਿਹਾ ਜਨਰਲ ਡਾਇਰ
Published : Jan 5, 2021, 3:32 am IST
Updated : Jan 5, 2021, 3:32 am IST
SHARE ARTICLE
image
image

ਕਿਸਾਨਾਂ 'ਤੇ ਗੋਲੀਬਾਰੀ ਦੇ ਮਾਮਲੇ 'ਚ ਆਪ ਨੇਤਾ ਨੇ ਖੱਟੜ ਨੂੰ ਕਿਹਾ ਜਨਰਲ ਡਾਇਰ

ਨਵੀਂ ਦਿੱਲੀ, 4 ਜਨਵਰੀ :  ਨਵੇਂ ਖੇਤੀ ਕਾਨੂੰਨਾਂ ਵਿਰੁਧ ਦਿੱਲੀ ਦੀਆਂ ਜ਼ਿਆਦਾਤਰ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ 40ਵੇਂ ਦਿਨ ਵੀ ਜਾਰੀ ਹੈ¢ ਮੀਂਹ ਅਤੇ ਠੰਢ ਦੇ ਬਾਵਜੂਦ ਵੀ ਕਿਸਾਨ ਸੜਕਾਂ 'ਤੇ ਡਟੇ ਹੋਏ ਹਨ¢ ਇਸ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਵੱਡਾ ਬਿਆਨ ਦਿਤਾ ਹੈ¢ ਉਨ੍ਹਾਂ ਦੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਤੁਲਨਾ ਜਨਰਲ ਡਾਇਰ ਨਾਲ ਕੀਤੀ ਹੈ¢ ਉਨ੍ਹਾਂ ਨੇ ਇਸ ਸਬੰਧੀ ਇਕ ਟਵੀਟ ਵੀ ਕੀਤਾ | ਉਨ੍ਹਾਂ ਨੇ ਇਕ ਨਿਊਜ਼ ਏਜੰਸੀ ਨਾਲ ਗੱਲ ਕਰਦੇ ਹੋਏ ਕਿਹਾ ਕਿ ਮਨੋਹਰ ਲਾਲ ਖੱਟੜ ਨੇ ਜਨਰਲ ਡਾਇਰ ਦੀ ਤਰ੍ਹਾਂ ਅੰਦੋਲਨਕਾਰੀ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲ਼ੇ ਛੱਡਣ ਅਤੇ ਗੋਲੀਬਾਰੀ ਕਰਨ ਦਾ ਆਦੇਸ਼ ਦਿਤਾ ਹੈ¢ ਅੱਗੇ ਰਾਘਵ ਚੱਢਾ ਨੇ ਕਿਹਾ ਕਿ ਕੀ ਦੇਸ਼ ਦੇ ਕਿਸਾਨ ਸਾਡੇ ਦੁਸ਼ਮਣ ਹਨ? ਕੀ ਉਹ ਚੀਨ ਜਾਂ ਪਾਕਿਸਤਾਨ ਦੇ ਫ਼Ïਜ ਦੇ ਜਵਾਨ ਹਨ? (ਏਜੰਸੀ)
ਆਖ਼ਰ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਰਵੱਈਆ ਕਿਉਂ ਕੀਤਾ ਜਾ ਰਿਹਾ ਹੈ¢
ਦਰਅਸਲ, ਖੇਤੀ ਕਾਨੂੰਨਾਂ ਵਿਰੁਧ ਸ਼ੁਰੂ ਹੋਇਆ ਕਿਸਾਨ ਅੰਦੋਲਨ ਹÏਲੀ-ਹÏਲੀ ਤੇਜ਼ ਹੁੰਦਾ ਜਾ ਰਿਹਾ ਹੈ¢ ਐਤਵਾਰ ਨੂੰ ਕਿਸਾਨਾਂ ਦਾ ਜਥਾ ਪੁਲਿਸ ਬੈਰੀਕੇਡਿੰਗ ਤੋੜ ਕੇ ਅੱਗੇ ਵੱਧ ਗਿਆ¢ ਇਸ ਤੋਂ ਬਾਅਦ ਦਿੱਲੀ-ਜੈਪੁਰ ਹਾਈਵੇਅ ਸਥਿਤ ਮਸਾਨੀ ਪਿੰਡ ਕੋਲ ਪੁਲਿਸ ਅਤੇ ਕਿਸਾਨਾਂ ਵਿਚਕਾਰ ਟਕਰਾਅ ਹੋ ਗਿਆ¢ ਕਿਸਾਨ ਅੱਗੇ ਵੱਧਣ ਦੀ ਮੰਗ 'ਤੇ ਅੜੇ ਰਹੇ¢ ਉੱਥੇ ਹੀ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਹੰਝੂ ਗੈਸ ਦੇ ਗੋਲੇੇ ਵੀ ਛੱਡੇ¢ (ਏਜੰਸੀ)


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement