ਪੰਜਾਬ ਤੇ ਹਰਿਆਣਾ 'ਚ ਘੱਟੋ ਘੱਟ ਤਾਪਮਾਨ ਆਮ ਨਾਲੋਂ ਵੱਧ
Published : Jan 5, 2021, 3:18 am IST
Updated : Jan 5, 2021, 3:18 am IST
SHARE ARTICLE
image
image

ਪੰਜਾਬ ਤੇ ਹਰਿਆਣਾ 'ਚ ਘੱਟੋ ਘੱਟ ਤਾਪਮਾਨ ਆਮ ਨਾਲੋਂ ਵੱਧ

ਚੰਡੀਗੜ੍ਹ, 4 ਜਨਵਰੀ: ਹਰਿਆਣਾ ਅਤੇ ਪੰਜਾਬ ਦੇ ਬਹੁਤੇ ਹਿੱਸਿਆਂ ਵਿਚ ਘੱਟੋ ਘੱਟ ਤਾਪਮਾਨ ਆਮ ਨਾਲੋੋਂ ਜ਼ਿਆਦਾ ਦਰਜ ਕੀਤਾ ਗਿਆ¢ ਮÏਸਮ ਵਿਭਾਗ ਦੇ ਇਕ ਅਧਿਕਾਰੀ ਨੇ ਦਸਿਆ ਕਿ ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿਚ ਘੱਟੋ ਘੱਟ ਤਾਪਮਾਨ 12.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਸੱਤ ਡਿਗਰੀ ਵੱਧ ਹੈ¢
ਹਰਿਆਣਾ ਦੇ ਅੰਬਾਲਾ, ਹਿਸਾਰ ਅਤੇ ਕਰਨਾਲ ਵਿਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 11.2, 9.4 ਅਤੇ 10.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ¢
ਇਸ ਦੇ ਨਾਲ ਹੀ ਨਾਰÏਲ, ਰੋਹਤਕ, ਭਿਵਾਨੀ ਅਤੇ ਸਿਰਸਾ ਵਿਚ ਘੱਟੋ ਘੱਟ ਤਾਪਮਾਨ ਕ੍ਰਮਵਾਰ 9.4, 12.6, 6.5 ਅਤੇ 10.9 ਡਿਗਰੀ ਸੈਲਸੀਅਸ ਰਿਹਾ¢
ਪੰਜਾਬ ਦੇ ਅੰਮਿ੍ਤਸਰ, ਲੁਧਿਆਣਾ ਅਤੇ ਪਟਿਆਲੇ ਵਿਚ ਘੱਟੋ ਘੱਟ ਤਾਪਮਾਨ ਆਮ ਨਾਲੋਂ ਅੱਠ ਡਿਗਰੀ ਜ਼ਿਆਦਾ ਕ੍ਰਮਵਾਰ 11, 13.4 ਅਤੇ 12.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ¢ 
ਇਸ ਦੇ ਨਾਲ ਹੀ ਪਠਾਨਕੋਟ ਵਿਚ ਘੱਟੋ ਘੱਟ ਤਾਪਮਾਨ 13 ਡਿਗਰੀ ਸੈਲਸੀਅਸ, ਆਦਮਪੁਰ ਵਿਚ 13.5 ਡਿਗਰੀ ਸੈਲਸੀਅਸ, ਹਲਵਾਰਾ ਵਿਚ 14.2 ਡਿਗਰੀ ਸੈਲਸੀਅਸ, ਬਠਿੰਡਾ ਵਿਚ 5.6 ਡਿਗਰੀ ਸੈਲਸੀਅਸ, ਫ਼ਰੀਦਕੋਟ ਵਿਚ 11.5 ਡਿਗਰੀ ਸੈਲਸੀਅਸ ਅਤੇ ਗੁਰਦਾਸਪੁਰ ਵਿਚ 6 ਡਿਗਰੀ ਸੈਲਸੀਅਸ ਰਿਹਾ¢ ਪੰਜਾਬ ਵਿਚ ਕਈ ਥਾਵਾਂ ਤੇ ਬਾਰਸ਼ ਵੀ ਹੋਈ¢ ਅੰਮਿ੍ਤਸਰ ਵਿਚ 2.2 ਮਿਲੀਮੀਟਰ, ਲੁਧਿਆਣਾ ਵਿਚ 1.7 ਮਿਲੀਮੀਟਰ, ਪਠਾਨਕੋਟ ਵਿਚ 1.6 ਮਿਲੀਮੀਟਰ, ਆਦਮਪੁਰ ਵਿਚ 0.8 ਮਿਲੀਮੀਟਰ ਅਤੇ ਗੁਰਦਾਸਪੁਰ ਵਿਚ 6.7 ਮਿਲੀਮੀਟਰ ਬਾਰਸ਼ ਰੀਕਾਰਡ ਕੀਤੀ ਗਈ¢  (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement