ਸ਼ੱਕੀ ਹਾਲਾਤ ’ਚ ਨੌਜਵਾਨ ਦੀ ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼
Published : Jan 5, 2021, 12:47 am IST
Updated : Jan 5, 2021, 12:47 am IST
SHARE ARTICLE
image
image

ਸ਼ੱਕੀ ਹਾਲਾਤ ’ਚ ਨੌਜਵਾਨ ਦੀ ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼

ਗੜਸ਼ੰਕਰ, 4 ਜਨਵਰੀ (ਪਪ):  ਇਥੋਂ ਦੇ ਬੀਤ ਇਲਾਕੇ ਦੇ ਪਿੰਡ ਸੇਖੋਵਾਲ ਦੇ ਜੰਗਲ ’ਚ ਅੱਜ ਇਕ ਨੌਜਵਾਨ ਦਾ ਦਰੱਖ਼ਤ ਨਾਲ ਲਟਕਦੀ ਹੋਈ ਲਾਸ਼ ਬਰਾਮਦ ਕੀਤੀ ਗਈ। ਮਿ੍ਰਤਕ ਦੀ ਪਛਾਣ ਬਲਵੀਰ ਸਿੰਘ ਪੁੱਤਰ ਮੋਹਨ ਸਿੰਘ ਉਮਰ ਕਰੀਬ 27 ਸਾਲ ਦਸੀ ਜਾ ਰਹੀ ਹੈ, ਜੋ ਕਿ ਅਣਵਿਆਹੁਤਾ ਸੀ। ਮਿ੍ਰਤਕ ਦੇ ਨਜ਼ਦੀਕ ਤੋਂ ਹੀ ਇਕ ਮੋਟਰਸਾਈਕਲ ਪੀ. ਬੀ. 07 ਬੀ. ਸੀ. 0259 ਵੀ ਬਰਾਮਦ ਹੋਇਆ ਹੈ। ਘਟਨਾ ਵਾਲੀ ਥਾਂ ’ਤੇ ਬਿਨੇਵਾਲ ਚੌਕੀ ਤੋਂ ਪੁਲਸ ਇੰਚਾਰਜ ਏ. ਐੱਸ. ਆਈ. ਸਤਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਪਹੁੰਚ ਕੇ ਤਫਤੀਸ਼ ’ਚ ਲੱਗ ਗਏ ਸਨ। ਲਾਸ਼ ਨੂੰ ਪੋਸਟਮਾਰਟਮ ਦੇ ਲਈ ਸਰਕਾਰੀ ਹਸਪਤਾਲ ਗੜਸ਼ੰਕਰ ਲਿਆਂਦਾ ਗਿਆ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement