ਧੀ ਦੇ ਵਿਆਹ ਤੋਂ 5 ਦਿਨ ਪਹਿਲਾਂ ਪਰਿਵਾਰ ਨੇ ਚੁੱਕਿਆ ਖੌਫਨਾਕ ਕਦਮ, ਸਾਰੇ ਜੀਆਂ ਨੇ ਕੀਤੀ ਖੁਦਕੁਸ਼ੀ
Published : Jan 5, 2021, 1:56 pm IST
Updated : Jan 5, 2021, 1:56 pm IST
SHARE ARTICLE
 Three members of family commit suicide
Three members of family commit suicide

ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮੱਲਪੁਰ ਅੜਕਾਂ ਤੋਂ ਸਾਹਮਣੇ ਆਇਆ ਦਿਲ ਦਹਿਲਾ ਦੇਣ ਵਾਲਾ ਮਾਮਲਾ

ਨਵਾਂ ਸ਼ਹਿਰ:  ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮੱਲਪੁਰ ਅੜਕਾਂਤੋਂ ਤੋਂ ਦਿਲ ਦਹਿਲਾਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਇਕੋ ਪਰਿਵਾਰ ਦੇ ਤਿੰਨ ਜੀਆਂ ਵੱਲੋਂ ਖੁਦਕੁਸ਼ੀ ਕਰ ਲਈ ਗਈ।

 Three members of family commit suicideThree members of family commit suicide

ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨਾਂ ਬਾਅਦ ਲੜਕੀ ਦਾ ਵਿਆਹ ਰੱਖਿਆ ਹੋਇਆ ਸੀ। ਪਰਿਵਾਰ ਵਿਚ ਇਕ ਲੜਕਾ ਤੇ 7 ਲੜਕੀਆਂ ਸਨ, ਜਿਨ੍ਹਾਂ ਵਿਚੋਂ ਲੜਕੇ ਦੀ ਪਹਿਲਾਂ ਹੀ ਹਾਦਸੇ ਵਿਚ ਮੌਤ ਹੋ ਚੁੱਕੀ ਹੈ ਤੇ 6 ਕੁੜੀਆਂ ਦਾ ਵਿਆਹ ਹੋ ਚੁੱਕਿਆ ਹੈ।  

 Three members of family commit suicideThree members of family commit suicide

ਮ੍ਰਿਤਕਾਂ ਦੀ ਪਛਾਣ ਪਿਤਾ ਜੀਤ ਰਾਮ, ਪਤਨੀ ਚੰਨੋ ਤੇ ਬੇਟੀ ਯਮਨਾ ਦੇਵੀ ਵਜੋਂ ਹੋਈ ਹੈ। ਘਟਨਾ ਦੇ ਪਿੱਛੇ ਕਾਰਣਾਂ ਦਾ ਹਾਲੇ ਤੱਕ ਪਤਾ ਨਹੀਂ ਚੱਲ ਸਕਿਆਂ ਹੈ। ਫਿਲਹਾਲ ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement