Barnala News: ਪੁਲਿਸ ਦੀ ਲਾਪਰਵਾਹੀ, ਅਦਾਲਤ ਵਿਚ ਪੇਸ਼ੀ 'ਤੇ ਆਇਆ ਇਕ ਦੋਸ਼ੀ ਚਕਮਾ ਦੇ ਕੇ ਹੋਇਆ ਫਰਾਰ

By : GAGANDEEP

Published : Jan 5, 2024, 3:08 pm IST
Updated : Jan 5, 2024, 3:41 pm IST
SHARE ARTICLE
Negligence of the police, an accused appeared in the court and ran away Barnala News in punjabi
Negligence of the police, an accused appeared in the court and ran away Barnala News in punjabi

Barnala News: ਅਜੇ ਸਿੰਘ ਵਜੋਂ ਹੋਈ ਦੋਸ਼ੀ ਦੀ ਪਹਿਚਾਣ

Negligence of the police, an accused appeared in the court and ran away Barnala News in punjabi : ਪੰਜਾਬ ਪੁਲਿਸ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਇਥੇ ਬਰਨਾਲਾ ਅਦਾਲਤ ਵਿਚ ਪੇਸ਼ੀ 'ਤੇ ਆਇਆ ਇਕ ਦੋਸ਼ੀ ਪੁਲਿਸ ਪਾਰਟੀ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਦੋਸ਼ੀ ਦੇ ਅਦਾਲਤ 'ਚੋਂ ਫਰਾਰ ਹੋਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ। ਪੁਲਿਸ ਨੇ ਇਸ ਬਾਰੇ ਇਲਾਕੇ ਤੋਂ ਇਲਾਵਾ ਹੋਰ ਨੇੜਲੇ ਜ਼ਿਲ੍ਹਿਆਂ ਦੀ ਪੁਲਿਸ ਨੂੰ ਵੀ ਕੰਟਰੋਲ ਰੂਮ ਰਾਹੀਂ ਸੂਚਿਤ ਕਰ ਦਿਤਾ ਗਿਆ ਹੈ।

ਇਹ ਵੀ ਪੜ੍ਹੋ: Kerala News: ਵੇਸਵਾਘਰ ਦੇ ਗਾਹਕ ’ਤੇ ਲਗ ਸਕਦੈ ਅਨੈਤਿਕ ਤਸਕਰੀ ਐਕਟ ਤਹਿਤ ਦੋਸ਼, ਜਾਣੋ ਕੇਰਲ ਹਾਈ ਕੋਰਟ ਨੇ ਅਪਣੇ ਫੈਸਲੇ ’ਚ ਕੀ ਕਿਹਾ 

ਪ੍ਰਾਪਤ ਜਾਣਕਾਰੀ ਅਨੁਸਾਰ ਅਜੇ ਸਿੰਘ ਪੁੱਤਰ ਰਾਜੂ ਸਿੰਘ ਨੂੰ ਥਾਣਾ ਸਿਟੀ 2 ਬਰਨਾਲਾ ਵਿਖੇ ਦਰਜ ਕੇਸ 379/411/474 ਆਈਪੀਸੀ ਦੇ ਸਬੰਧ ਵਿਚ ਬਠਿੰਡਾ ਪੁਲਿਸ ਪਾਰਟੀ ਦੋਸ਼ੀ ਨੂੰ ਬਰਨਾਲਾ ਅਦਾਲਤ ਵਿਚ ਚੱਲ ਰਹੇ ਉਕਤ ਅਪਰਾਧਿਕ ਕੇਸ ਵਿਚ ਪੇਸ਼ ਕਰਨ ਲਈ ਲੈ ਕੇ ਆਈ ਸੀ। ਇਸੇ ਦੌਰਾਨ ਅਦਾਲਤ ਕੰਪਲੈਕਸ ਵਿਚੋਂ ਦੋਸ਼ੀ ਪੁਲਿਸ ਦੀ ਪਕੜ 'ਚੋਂ ਫਰਾਰ ਹੋ ਗਿਆ। ਮੁਲਜ਼ਮ ਦੇ ਫਰਾਰ ਹੋਣ ਤੋਂ ਬਾਅਦ ਪੁਲਿਸ ਪਾਰਟੀ ਨੇ ਇਲਾਕੇ ਦੀ ਤਲਾਸ਼ੀ ਸੁਰੂ ਕਰ ਦਿਤੀ ਹੈ। 

ਇਹ ਵੀ ਪੜ੍ਹੋ:  Amritsar News: ਅੰਮ੍ਰਿਤਪਾਲ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਨੂੰ ਅਦਾਲਤ ਨੇ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A customer of a prostitute may be charged under the Immoral Trafficking Act in Kerala News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement