Ajaj Singh Mukhmailpur News: ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਦਾ ਹੋਇਆ ਦਿਹਾਂਤ            
Published : Jan 5, 2025, 6:54 am IST
Updated : Jan 5, 2025, 6:54 am IST
SHARE ARTICLE
Former minister Ajaj Singh Mukhmailpur death News
Former minister Ajaj Singh Mukhmailpur death News

Ajaj Singh Mukhmailpur News: ਅੱਜ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਵਿਖੇ ਕੀਤਾ ਜਾਵੇਗਾ ਅੰਤਿਮ ਸਸਕਾਰ

 ਘਨੌਰ (ਅਭਿਸ਼ੇਕ ਸੂਦ/ਭਾਗ ਸਿੰਘ ਅੰਟਲ) : ਸਾਬਕਾ ਅਕਾਲੀ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ ਦਾ ਦਿਹਾਂਤ ਹੋ ਗਿਆ ਹੈ। ਉਹ ਸਨਿਚਰਵਾਰ ਸ਼ਾਮ 6 ਵਜੇ ਅਪਣੀ ਸੰਸਾਰਿਕ ਯਾਤਰਾ ਪੂਰੀ ਕਰ ਗਏ। ਜਿੰਨਾਂ ਦਾ ਅੰਤਮ ਸਸਕਾਰ ਕੱਲ 5 ਜਨਵਰੀ ਨੂੰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਮੁਖਮੇਲਪੁਰ ਵਿਖੇ ਕੀਤਾ ਜਾਵੇਗਾ। 

ਦੱਸਣਾ ਬਣਦਾ ਹੈ ਕਿ ਅਜਾਇਬ ਸਿੰਘ ਦੇ ਪਤਨੀ ਹਰਪ੍ਰੀਤ ਕੌਰ ਮੁਖਮੈਲਪੁਰ ਹਲਕਾ ਘਨੌਰ ਤੋਂ ਦੀ ਵਾਰ ਵਿਧਾਇਕ ਰਹਿ ਚੁੱਕੇ ਹਨ ਤੇ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਅਜਾਇਬ ਸਿੰਘ ਮੰਤਰੀ ਵੀ ਰਹੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement