Punjab News: ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਭਲਕੇ ਤੋਂ ਪੰਜਾਬ ’ਚ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
Published : Jan 5, 2025, 6:59 am IST
Updated : Jan 5, 2025, 7:30 am IST
SHARE ARTICLE
Government buses will not run in Punjab for 3 days News in punjabi
Government buses will not run in Punjab for 3 days News in punjabi

Punjab News: ਹੜਤਾਲ ’ਤੇ ਜਾਣਗੇ 8 ਹਜ਼ਾਰ ਮੁਲਾਜ਼ਮ

ਚੰਡੀਗੜ੍ਹ (ਭੁੱਲਰ) : ਪੰਜਾਬ ਵਿਚ 3 ਦਿਨਾਂ ਲਈ ਸਰਕਾਰੀ ਬਸਾਂ ਦਾ ਚੱਕਾ ਜਾਮ ਰਹੇਗਾ। 6, 7 ਅਤੇ 8 ਜਨਵਰੀ ਨੂੰ ਸੂਬੇ ਵਿਚ ਪੀਆਰਟੀਸੀ ਅਤੇ ਪਨਬਸ ਬਸਾਂ ਨਹੀਂ ਚੱਲਣਗੀਆਂ। ਆਪਣੀਆਂ ਮੰਗਾਂ ਨੂੰ ਲੈ ਕੇ ਪੀ.ਆਰ.ਟੀ.ਸੀ. ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

ਇਸ ਕਰ ਕੇ 6 ਜਨਵਰੀ ਤੋਂ ਲੈ ਕੇ 8 ਜਨਵਰੀ ਤਕ ਸਰਕਾਰੀ ਬਸਾਂ ਵਿਚ ਸਫ਼ਰ ਕਰਨ ਵਾਲਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਸੀਂ ਰੋਜ਼ਾਨਾ ਹੀ ਕੰਮਕਾਜ ’ਤੇ ਜਾਣ ਲਈ ਸਰਕਾਰੀ ਬੱਸ ਦੀ ਵਰਤੋਂ ਕਰਦੇ ਹੋ ਤਾਂ ਤੁਹਾਡੇ ਲਈ ਇਹ ਖਬਰ ਜ਼ਰੂਰੀ ਹੈ।  6, 7 ਅਤੇ 8 ਜਨਵਰੀ ਨੂੰ ਸਰਕਾਰੀ ਬਸਾਂ ਵਿਚ ਸਫ਼ਰ ਕਰਨ ਲਈ ਪ੍ਰੇਸ਼ਾਨੀ ਝੱਲਣੀ ਪੈ ਸਕਦੀ ਹੈ। ਕਿਉਂਕਿ ਇਨ੍ਹਾਂ ਤਰੀਕਾਂ ਨੂੰ ਬੱਸ ਨਹੀਂ ਚੱਲਣਗੀਆਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement