Gurdaspur News : ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕੀਤਾ ਕਾਬੂ, ਇੱਕ ਕਿਲੋ ਵਜ਼ਨੀ ਹੈਰੋਇਨ ਦੇ ਦੋ ਪੈਕੇਟ ਬਰਾਮਦ

By : BALJINDERK

Published : Jan 5, 2025, 8:17 pm IST
Updated : Jan 5, 2025, 8:17 pm IST
SHARE ARTICLE
ਫੜੀ ਗਈ ਹੈਰੋਇਨ ਦੀ ਤਸਵੀਰ
ਫੜੀ ਗਈ ਹੈਰੋਇਨ ਦੀ ਤਸਵੀਰ

Gurdaspur News : ਮੁਲਜ਼ਮ ਦੀ ਪਛਾਣ ਚੰਦੂ ਵਡਾਲਾ ਵਜੋਂ ਹੋਈ 

Gurdaspur News in Punjabi : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਅਤੇ ਜ਼ਿਲ੍ਹੇ ਅੰਦਰ ਸਰਹੱਦ ਪਾਰ ਨਸ਼ਿਆਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਤਸਕਰੀ ਨੂੰ ਠੱਲ੍ਹ ਪਾਉਣ ਲਈ ਗੁਰਦਾਸਪੁਰ (ਪੀ.ਐਸ. ਕਲਾਨੌਰ) ਪੁਲਿਸ ਨੇ ਚੰਦੂ ਵਡਾਲਾ ਦੇ ਰਹਿਣ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ।  ਜਿਸ ਪਾਸੋਂ ਦੋ ਪੈਕੇਟ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸਦਾ ਕੁੱਲ ਵਜ਼ਨ ਇੱਕ ਕਿੱਲੋ ਹੈ।

(For more news apart from Police arrested drug smuggler, recovered two packets of heroin weighing one kg News in Punjabi, stay tuned to Rozana Spokesman)
 

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement