ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਟਕਸਾਲੀ ਅਕਾਲੀ ਦਲ 'ਚ ਹੋਏ ਸ਼ਾਮਲ
Published : Feb 5, 2019, 6:34 pm IST
Updated : Feb 5, 2019, 6:34 pm IST
SHARE ARTICLE
Bir Davinder
Bir Davinder

ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਅੱਜ ਟਕਸਾਲੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ...

ਜਲੰਧਰ : ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਅੱਜ ਟਕਸਾਲੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਬੀਰ ਦਵਿੰਦਰ ਟਕਸਾਲੀ ਅਕਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਅਤੇ ਡਾ. ਰਤਨ ਸਿੰਘ ਅਜਨਾਲਾ ਦੀ ਹਾਜ਼ਰੀ 'ਚ ਟਕਸਾਲੀ ਅਕਾਲੀ ਦਲ 'ਚ ਸ਼ਾਮਲ ਹੋਏ। 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement