'ਇਕ ਮੌਕਾ 'ਆਪ' ਨੂੰ ਦੇ ਕੇ ਵੇਖੋ ਜੇ ਕੰਮ ਨਾ ਕੀਤੇ ਤਾਂ ਅਗਲੀ ਵਾਰ ਨਹੀਂ ਆਵਾਂਗੇ ਵੋਟਾਂ ਮੰਗਣ'
Published : Feb 5, 2022, 2:25 pm IST
Updated : Feb 5, 2022, 2:25 pm IST
SHARE ARTICLE
Arvind Kejriwal
Arvind Kejriwal

ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਛੱਡ ਕੇ ਵਿਦੇਸ਼ ਨਾ ਜਾਣ ਦੀ ਕੀਤੀ ਅਪੀਲ

 

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਛੱਡ ਕੇ ਵਿਦੇਸ਼ ਨਾ ਜਾਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਬੇਰੁਜ਼ਗਾਰੀ ਕਾਰਨ ਇੱਥੋਂ ਦੇ ਨੌਜਵਾਨ ਪੰਜਾਬ ਛੱਡ ਕੇ ਵਿਦੇਸ਼ਾਂ ’ਚ ਨੌਕਰੀਆਂ ਕਰਨ ਲਈ ਮਜ਼ਬੂਰ ਹਨ।

 

Arvind KejriwalArvind Kejriwal

 

ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਆਪਣੇ ਘਰ ਜ਼ਮੀਨਾਂ ਵੇਚ ਕੇ ਲੱਖਾਂ ਰੁਪਏ ਖ਼ਰਚ ਕਰਕੇ ਵਿਦੇਸ਼ਾਂ ’ਚ ਜਾ ਕੇ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵਿਦੇਸ਼ਾਂ ਨੂੰ ਜਾ ਰਹੇ ਹਨ। ਮੈਂ ਪੰਜਾਬ ਦੇ ਨੌਜਵਾਨਾਂ ਨੂੰ ਭਰੋਸਾ ਦਿੰਦਾ ਹਾਂ ਕਿ ਜੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਸਰਕਾਰੀ ਨੌਕਰੀਆਂ ਵਿਚ ਭ੍ਰਿਸ਼ਟਾਚਾਰ ਖ਼ਤਮ ਕਰਾਂਗੇ।

ਬਿਨ੍ਹਾਂ ਰਿਸ਼ਵਤਖੋਰੀ ਦੇ ਸਰਕਾਰੀ ਨੌਕਰੀਆਂ ਮਿਲਣਗੀਆਂ। ਪੰਜਾਬ ਵਿਚੋਂ ਭ੍ਰਿਸ਼ਟਾਚਾਰ ਖ਼ਤਮ ਕਰਾਂਗੇ। ਇਕ ਵਾਰ 'ਆਪ' ਨੂੰ ਮੌਕਾ ਦੇਵੋ ਜੇ ਅਸੀਂ ਵਧੀਆਂ ਕੰਮ ਨਹੀਂ ਕੀਤਾ ਤਾਂ ਅਗਲੀ ਵਾਰ ਵੋਟਾਂ ਮੰਗਣ ਨਹੀਂ ਆਵਾਂਗੇ। ਨਵੀਂ ਇੰਡਸਟਰੀ, ਨਵੇਂ ਸਕੂਲ, ਨਵੇਂ ਹਸਪਤਾਲ ਖੋਲ੍ਹ ਕੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ।

​Arvind Kejriwal​Arvind Kejriwal

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement