ਸਰਵਿਸ ਰਿਵਾਲਵਰ ਸਾਫ਼ ਕਰਦਿਆਂ ਟਰੈਫਿਕ ਸਬ-ਇੰਸਪੈਕਟਰ ਦੇ ਮੂੰਹ 'ਤੇ ਲੱਗੀ ਗੋਲੀ

By : GAGANDEEP

Published : Feb 5, 2023, 7:27 am IST
Updated : Feb 5, 2023, 7:28 am IST
SHARE ARTICLE
photo
photo

ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ

 

ਗੁਰਦਾਸਪੁਰ:- ਬਟਾਲਾ ਟਰੈਫਿਕ ਪੁਲਿਸ ਦੇ ਸਬ ਇੰਸਪੈਕਟਰ ਹਰਜੀਤ ਸਿੰਘ ਗੋਲੀ ਲੱਗਣ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਉਹ ਆਪਣੀ ਹੀ ਸਰਵਿਸ ਰਿਵਾਲਵਰ ਨੂੰ ਸਾਫ ਕਰ ਰਹੇ ਸਨ ਕਿ ਅਚਾਨਕ ਅਚਾਨਕ ਗੋਲੀ ਚੱਲ ਗਈ ਅਤੇ  ਉਹਨਾਂ ਦੇ ਜਬਾੜੇ ਵਿਚ ਜਾ ਵੱਜੀ। ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਜ਼ਖਮੀ ਹਾਲਾਤ ਵਿੱਚ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਹਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

 

ਇਹ ਵੀ ਪੜ੍ਹੋ: ਕਈ ਬੀਮਾਰੀਆਂ ਨੂੰ ਦੂਰ ਕਰਦੈ ਗਾਂ ਦਾ ਘਿਉ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement