Punjab News : ਅਮਰੀਕਾ ਤੋਂ ਭਾਰਤੀਆਂ ਦੇ ਡਿਪੋਰਟ ਹੋਣ ’ਤੇ ਬੋਲੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ

By : BALJINDERK

Published : Feb 5, 2025, 2:01 pm IST
Updated : Feb 5, 2025, 2:01 pm IST
SHARE ARTICLE
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ

Punjab News : ਕਿਹਾ- ਜਿਹਨਾਂ ਦਾ ਕੋਈ ਅਪਰਾਧਿਕ ਰਿਕਾਰਡ ਹੈ ਤਾਂ ਉਨ੍ਹਾਂ ’ਤੇ ਕਾਰਵਾਈ ਕਰਕੇ ਵਾਪਸ ਵਤਨ ਭੇਜਣ ਦੇਣਾ ਚਾਹੀਦਾ

Punjab News in Punjabi : ਅਮਰੀਕਾ ਤੋਂ ਭਾਰਤੀਆਂ ਦੇ ਡਿਪੋਰਟ ਹੋਣ ’ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਵੱਡਾ ਬਿਆਨ ਸਾਾਹਮਣੇ ਆਇਆ ਹੈ। ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਜੰਮ ਕੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਦੇਸ਼ ਦੇ ਹਾਲਾਤਾਂ ਕਰ ਕੇ ਸਾਡੇ ਨੌਜਵਾਨ ਅਮਰੀਕਾ, ਕੈਨੇਡਾ ਵਰਗੇ ਦੇਸ਼ਾਂ ’ਚ ਰੋਜ਼ੀ ਰੋਟੀ ਕਮਾਉਣ ਗਏ ਹਨ।

ਅਮਨ ਅਰੋੜਾ ਨੇ ਕਿਹਾ ਕਿ ਡਿਪੋਰਟ ਹੋਏ ਨੌਜਵਾਨ ਅਪਰਾਧੀ ਨਹੀਂ ਬਲਕਿ ਮਜ਼ਬੂਰੀਵੱਸ ਅਮਰੀਕਾ ਗਏ ਸਨ। ਜੇਕਰ ਨੌਜਵਾਨ ਕਿਸੇ ਗੈਰ ਕਾਨੂੰਨੀ ਸਰਗਰਮੀ ’ਚ ਸ਼ਾਮਿਲ ਹਨ ਤਾਂ ਉਨ੍ਹਾਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਜਿਹਨਾਂ ਦਾ ਕੋਈ ਅਪਰਾਧਿਕ ਰਿਕਾਰਡ ਹੈ ਤਾਂ ਉਨ੍ਹਾਂ ’ਤੇ ਕਾਰਵਾਈ ਕਰਕੇ ਵਾਪਸ ਵਤਨ ਭੇਜਣ ਦੇਣਾ ਚਾਹੀਦਾ ਹੈ। ਪਰ ਬਾਕੀਆਂ ਨਾਲ ਧੱਕਾ ਨਹੀਂ ਹੋਣਾ ਚਾਹੀਦਾ ਸੀ।

 ਦੱਸ ਦੇਈਏ ਕਿਅ ਅੱਜ ਅਮਰੀਕਾ ਤੋਂ ਗੁਜਰਾਤ ਦੇ ਹਰਿਆਣੇ ਦੇ 33-33 ਨੌਜਵਾਨ ਡਿਪੋਰਟ ਹੋ ਰਹੇ ਹਨ। ਜਦ ਕਿ ਪੰਜਾਬ ਦੇ 30 ਨੌਜਵਾਨ ਡਿਪੋਰਟ ਕੀਤੇ ਜਾ ਰਹੇ ਹਨ। 

(For more news apart from Aam Aadmi Party Punjab President Aman Arora spoke on deportation Indians from America News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement