Bathinda News: ਬਠਿੰਡਾ 'ਚ ਬਣਿਆ 'ਆਪ' ਦਾ ਮੇਅਰ
Published : Feb 5, 2025, 3:54 pm IST
Updated : Feb 5, 2025, 4:02 pm IST
SHARE ARTICLE
AAP becomes mayor in Bathinda
AAP becomes mayor in Bathinda

50 ਵਿਚੋਂ 35 ਵੋਟਾਂ ਮਿਲੀਆਂ

 

Bathinda News: ਨਗਰ ਨਿਗਮ ਬਠਿੰਡਾ ਦੇ ਮੇਅਰ ਦੀ ਕਰੀਬ ਸਵਾ ਸਾਲ ਬਾਅਦ ਅੱਜ ਹੋਈ ਚੋਣ ਵਿਚ ਸੂਬੇ ਦੀ ਸੱਤਾਧਾਰੀ ਧਿਰ 'ਆਪ' ਬਾਜ਼ੀ ਮਾਰ ਗਈ ਹੈ। ਵਾਰਡ ਨੰਬਰ 48 ਤੋਂ ਉੱਪ-ਚੋਣ ਜਿੱਤ ਕੇ ਕੌਂਸਲਰ ਬਣੇ 'ਆਪ' ਦੇ ਪਦਮਜੀਤ ਮਹਿਤਾ ਨੂੰ 50 ਵਿੱਚੋਂ 35 ਮਿਲੀਆਂ ਹਨ ਜਿਸ ਕਾਰਨ ਉਹ ਨਵੇਂ ਮੇਅਰ ਚੁਣੇ ਗਏ ਹਨ। ਉਹ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਦੇ ਸਪੁੱਤਰ ਹਨ। ਉਹ ਇੰਗਲੈਂਡ ਯੂਨੀਵਰਸਿਟੀ ਤੋਂ ਉੱਚ-ਵਿਦਿਅਕ ਹਾਸਿਲ ਹਨ ਤੇ ਪੰਜਾਬ ਨਹੀਂ ਸਗੋਂ ਭਾਰਤ ਅੰਦਰ ਸਭ ਤੋਂ ਘੱਟ ਉਮਰ ਦੇ ਮੇਅਰ ਬਣੇ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement