Gurdaspur News : ਗੁਰਦਾਸਪੁਰ ’ਚ ਨਾਲੇ ਵਿੱਚੋਂ ਮਿਲੀ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼

By : BALJINDERK

Published : Feb 5, 2025, 1:19 pm IST
Updated : Feb 5, 2025, 1:19 pm IST
SHARE ARTICLE
ਪੁਲਿਸ ਲਾਸ਼ ਨੂੰ ਕਬਜ਼ੇ ਵਿਚ ਲੈਂਦੀ ਹੋਈ
ਪੁਲਿਸ ਲਾਸ਼ ਨੂੰ ਕਬਜ਼ੇ ਵਿਚ ਲੈਂਦੀ ਹੋਈ

Gurdaspur News : ਪੁਲਿਸ ਨੇ ਲਿਆ ਲਾਸ਼ ਨੂੰ ਲਿਆ ਕਬਜ਼ੇ ਵਿੱਚ 

Gurdaspur News in Punjabi : ਗੁਰਦਾਸਪੁਰ ਦੇ ਮੇਹਰਚੰਦ ਰੋਡ ’ਤੇ ਸਥਿਤ ਡਰੇਨ ਵਿੱਚੋਂ ਇੱਕ 45 ਸਾਲਾ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਜੇਬ ਵਿੱਚੋਂ ਭਜਨ ਮੰਡਲੀ ਦਾ ਕਾਰਡ ਮਿਲਿਆ ਹੈ। ਪੁਲਿਸ ਮੁਤਾਬਕ ਇਹ ਵਿਅਕਤੀ ਬੈਂਡ ਦਾ ਕੰਮ ਕਰਨ ਵਾਲਾ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। 

(For more news apart from body an unidentified person was found in drain in Gurdaspur News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement