Amritsar News : ਅੰਮ੍ਰਿਤਸਰ ’ਚ ਲੈਂਡ ਹੋਇਆ ਭਾਰਤੀਆਂ ਨੂੰ ਲੈ ਕੇ ਆਇਆ ਜਹਾਜ਼
Published : Feb 5, 2025, 2:17 pm IST
Updated : Feb 5, 2025, 2:17 pm IST
SHARE ARTICLE
The plane carrying Indians landed in Amritsar Latest News in Punjabi
The plane carrying Indians landed in Amritsar Latest News in Punjabi

Amritsar News : ਹਵਾਈ ਅੱਡੇ ’ਤੇ ਪੁੱਜਿਆ C-17 ਫ਼ੌਜੀ ਜਹਾਜ਼

The plane carrying Indians landed in Amritsar Latest News in Punjabi : ਰਾਜਾਸਾਂਸੀ (ਅੰਮ੍ਰਿਤਸਰ) ਅਮਰੀਕਾ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 104 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਦਾ ਸੈਨਿਕ ਜਹਾਜ਼ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਲੈਂਡ ਕਰ ਚੁਕਾ ਹੈ। ਹਵਾਈ ਅੱਡੇ ਉਤੇ ਜਹਾਜ਼ ਰਾਹੀਂ ਪੁੱਜੇ ਭਾਰਤੀ ਨਾਗਰਿਕਾਂ ਨੂੰ ਪ੍ਰਸ਼ਾਸਨ ਵਲੋਂ ਖਾਣਾ ਖਵਾਇਆ ਜਾਵੇਗਾ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The plane carrying Indians landed in Amritsar Latest News in Punjabi stay tuned to Rozana Spokesman)

Tags: amritsar

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement