ਗੁਰਦਾਸਪੁਰ ’ਚ ਸਾਬਕਾ ਐਸ.ਡੀ.ਓ. ਨੂੰ ਮਾਰੀ ਗੋਲੀ, ਮੌਤ
Published : Mar 5, 2019, 6:19 pm IST
Updated : Mar 5, 2019, 6:19 pm IST
SHARE ARTICLE
Gunfire
Gunfire

ਗੁਰਦਾਸਪੁਰ : ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਸ਼ਹਿਰ 'ਚ ਉਸ ਸਮੇਂ ਸਨਸਨੀ ਫ਼ੈਲ ਗਈ, ਜਦੋਂ ਦਿਨ-ਦਿਹਾੜੇ ਇੰਪਰੂਵਮੈਂਟ...

ਗੁਰਦਾਸਪੁਰ : ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਸ਼ਹਿਰ 'ਚ ਉਸ ਸਮੇਂ ਸਨਸਨੀ ਫ਼ੈਲ ਗਈ, ਜਦੋਂ ਦਿਨ-ਦਿਹਾੜੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਐਸ.ਡੀ.ਓ. ਦਾ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਘਟਨਾ ਬਟਾਲਾ ਸ਼ਹਿਰ ਦੇ ਸ਼ਾਸਤਰੀ ਨਗਰ ਦੀ ਹੈ। ਹਮਲੇ ਦੀ ਪੂਰੀ ਵਾਰਦਾਤ ਸੀਸੀਟੀਵੀ 'ਚ ਕੈਦ ਹੋ ਗਈ ਹੈ। ਵੀਡੀਓ 'ਚ ਦਿੱਸ ਰਿਹਾ ਹੈ ਕਿ ਜਦੋਂ ਸਾਬਕਾ ਐਸ.ਡੀ.ਓ. ਘਰ ਤੋਂ ਬਾਹਰ ਨਿਕਲ ਰਿਹਾ ਸੀ ਤਾਂ ਇਕ ਵਿਅਕਤੀ ਅਚਾਨਕ ਉਸ ਨੂੰ ਘੇਰ ਲੈਂਦਾ ਹੈ ਅਤੇ ਗੋਲੀ ਚਲਾ ਦਿੰਦਾ ਹੈ। ਗੋਲੀ ਵੱਜਣ ਦੇ ਬਾਵਜੂਦ ਸਾਬਕਾ ਐਸ.ਡੀ.ਓ. ਹਮਲਾਵਰ ਵੱਲ ਇੱਟ ਚੁੱਕ ਕੇ ਸੁੱਟਦਾ ਹੈ ਅਤੇ ਖ਼ੁਦ ਜ਼ਮੀਨ 'ਤੇ ਡਿੱਗ ਪੈਂਦਾ ਹੈ। 
ਘਟਨਾ ਦੀ ਸੂਚਨਾ ਮਿਲਣ ਮਗਰੋਂ ਐਸਐਸਪੀ ਬਟਾਲਾ ਉਪਿੰਦਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਘਟਨਾ ਵਾਲੀ ਥਾਂ ਦੀ  ਜਾਂਚ ਕਰਨ ਮਗਰੋਂ ਪੁਲਿਸ ਨੇ ਕਾਤਲ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement