ਸਾਊਦੀ ਅਰਬ ’ਚ ਦੋ ਪੰਜਾਬੀ ਨੌਜਵਾਨਾਂ ਦੇ ਸਿਰ ਕਲਮ
Published : Mar 5, 2019, 5:04 pm IST
Updated : Mar 5, 2019, 5:04 pm IST
SHARE ARTICLE
Satwinder Kumar
Satwinder Kumar

ਹੁਸ਼ਿਆਰਪੁਰ : ਸਾਊਦੀ ਅਰਬ ਬਹੁਤ ਹੀ ਅਨੁਸ਼ਾਸਨ ਪ੍ਰੇਮੀ ਤੇ ਸਖ਼ਤ ਕਾਨੂੰਨਾਂ ਵਾਲਾ ਦੇਸ਼ ਹੈ। ਛੋਟੀ ਜਿਹੀ ਗ਼ਲਤੀ 'ਤੇ ਵੀ ਅਪਰਾਧੀ ਨੂੰ ਮੌਤ ਦੀ ਸਜ਼ਾ ਦੇ ਦਿੱਤੀ ਜਾਂਦੀ...

ਹੁਸ਼ਿਆਰਪੁਰ : ਸਾਊਦੀ ਅਰਬ ਬਹੁਤ ਹੀ ਅਨੁਸ਼ਾਸਨ ਪ੍ਰੇਮੀ ਤੇ ਸਖ਼ਤ ਕਾਨੂੰਨਾਂ ਵਾਲਾ ਦੇਸ਼ ਹੈ। ਛੋਟੀ ਜਿਹੀ ਗ਼ਲਤੀ 'ਤੇ ਵੀ ਅਪਰਾਧੀ ਨੂੰ ਮੌਤ ਦੀ ਸਜ਼ਾ ਦੇ ਦਿੱਤੀ ਜਾਂਦੀ ਹੈ। ਸਾਊਦੀ ਅਰਬ ਦੀ ਜੇਲ 'ਚ ਸਜ਼ਾ ਕੱਟ ਰਹੇ ਦੋ ਪੰਜਾਬੀ ਨੌਜਵਾਨ ਨੂੰ ਜੇਲ ਅੰਦਰ ਹੀ ਸਿਰ ਕਲਮ ਕਰ ਕੇ ਮੌਤ ਦੀ ਸਜ਼ਾ ਦੇ ਦਿੱਤੀ ਗਈ। ਪਰਿਵਾਰ ਨੂੰ ਇਹ ਖ਼ਬਰ ਕਿਸੇ ਨੇ ਫ਼ੋਨ 'ਤੇ ਦਿੱਤੀ।

Satwinder Kumar in Saudi jailSatwinder Kumar in Saudi Arab jailਜਾਣਕਾਰੀ ਮੁਤਾਬਕ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਦਸੂਹਾ ਦੇ ਪਿੰਡ ਸਫ਼ਰਪੁਰ ਕੁੱਲੀਆਂ ਦਾ ਨੌਜਵਾਨ ਸਤਵਿੰਦਰ ਕੁਮਾਰ ਸਾਲ 2013 'ਚ ਕਮਾਈ ਕਰਨ ਲਈ ਸਾਊਦੀ ਗਿਆ ਸੀ ਪਰ ਉੱਥੇ ਮਾਮੂਲੀ ਝਗੜੇ ਕਰ ਕੇ ਸਾਊਦੀ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਉਹ ਪਿਛਲੇ 4 ਸਾਲਾਂ ਤੋਂ ਉਹ ਜੇਲ 'ਚ ਬੰਦ ਸੀ। ਉਹ ਸਾਊਦੀ ਦੀ ਇੱਕ ਕੰਪਨੀ ਅਲ ਮਜ਼ੀਦ 'ਚ ਕੰਮ ਕਰਦਾ ਸੀ। ਸਤਵਿੰਦਰ ਨਾਲ ਇੱਕ ਹੋਰ ਲੁਧਿਆਣਾ ਦਾ ਨੌਜਵਾਨ ਵੀ ਜੇਲ ਅੰਦਰ ਕੈਦ ਸੀ। 
ਉਧਰ ਪਰਿਵਾਰ ਨੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਤੋਂ ਮੰਗ ਕੀਤੀ ਹੈ ਕਿ ਸਤਵਿੰਦਰ ਕੁਮਾਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ’ਚ ਮਦਦ ਕੀਤੀ ਜਾਵੇ।

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement