Rajesh Dogra: ਰਾਜੇਸ਼ ਡੋਗਰਾ ਕਤਲ ਮਾਮਲੇ 'ਚ ਹੋਇਆ ਨਵਾਂ ਖੁਲਾਸਾ, ਦੋਸਤਾਂ ਨੇ ਹੀ ਕੀਤਾ ਕਤਲ!
Published : Mar 5, 2024, 9:44 am IST
Updated : Mar 5, 2024, 4:44 pm IST
SHARE ARTICLE
Rajesh Dogra
Rajesh Dogra

ਰਾਜੇਸ਼ ਦੇ ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਕਿ ਇਸ ਸਭ ਰਾਜੇਸ਼ ਦੇ ਦੋਸਤਾਂ ਨੇ ਮਿਲ ਕੇ ਕੀਤਾ ਹੈ ਤੇ ਉਹਨਾਂ ਦੀ ਚਾਲ ਸੀ

Rajesh Dogra:  ਮੁਹਾਲੀ - ਜੰਮੂ ਦੇ ਗੈਂਗਸਟਰ ਰਾਜੇਸ਼ ਡੋਗਰਾ ਦੇ ਕਤਲ ਮਾਮਲੇ ਵਿਚ ਨਵਾਂ ਖੁਲਾਸਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਆਪਣੇ ਹੀ ਦੋਸਤ ਦੀ ਘਰਵਾਲੀ ਜੋ ਕਿ ਸੈਲੂਨ ਚਲਾਉਂਦੀ ਹੈ ਦੇ ਨਾਲ ਨਜਾਇਜ਼ ਸਬੰਧ ਸਨ। ਰਾਜੇਸ਼ ਨੂੰ ਦੋਸਤਾਂ ਨੇ ਹੀ ਮੁਹਾਲੀ ਬੁਲਾਇਆ ਸੀ ਤੇ ਫਿਰ ਪਲਾਨਿੰਗ ਕਰ ਕੇ ਉਸ ਦਾ ਕਤਲ ਕਰ ਦਿੱਤਾ ਤੇ ਇਲਜ਼ਾਮ ਲਗਾਇਆ ਕਿ ਉਸ ਦੇ ਦੋਸਤ ਦੀ ਪਤਨੀ ਨਾਲ ਨਾਜ਼ਾਇਜ਼ ਸਬੰਧ ਸਨ। 

ਰਾਜੇਸ਼ ਦੇ ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਕਿ ਇਸ ਸਭ ਰਾਜੇਸ਼ ਦੇ ਦੋਸਤਾਂ ਨੇ ਮਿਲ ਕੇ ਕੀਤਾ ਹੈ ਤੇ ਉਹਨਾਂ ਦੀ ਚਾਲ ਸੀ। ਉਹਨਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹਨਾਂ ਦੀ ਜਾਨ ਨੂੰ ਵੀ ਖ਼ਤਰਾ ਹੋ ਸਕਦਾ ਹੈ। 


 

 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement