ਪੰਜਾਬ ‘ਚ ਲੋਕ ਸਭਾ ਚੋਣਾਂ ਲਈ 7 ਕਾਂਗਰਸੀ ਉਮੀਦਵਾਰਾਂ ਦਾ ਐਲਾਨ ਅੱਜ
Published : Apr 5, 2019, 11:05 am IST
Updated : Apr 6, 2019, 2:39 pm IST
SHARE ARTICLE
Captian Amrinder Singh
Captian Amrinder Singh

ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਵੱਲੋਂ ਪੰਜਾਬ ਵਿਚ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ...

ਚੰਡੀਗੜ੍ਹ : ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਵੱਲੋਂ ਪੰਜਾਬ ਵਿਚ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਦਕਿ ਬਾਕੀ ਬਚੇ 7 ਉਮੀਦਵਾਰਾਂ ਦੀ ਚੋਣ ਸਬੰਧੀ ਵਿਚਾਰ-ਚਰਚਾ ਲਈ ਅੱਜ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਪਾਰਟੀ ਹਾਈਕਮਾਨ ਵੱਲੋਂ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਵੀ ਮੌਜੂਦ ਰਹਿਣਗੇ। ਮੀਟਿੰਗ ਦੌਰਾਨ ਪੰਜਾਬ ਦੇ ਬਾਕੀ ਬਚੇ 7 ਉਮੀਦਵਾਰਾਂ ਦੇ ਨਾਵਾਂ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement