ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਲੈਂਟਰ ਡਿੱਗਣ ਕਾਰਨ ਔਰਤਾਂ ਸਮੇਤ ਮਲਬੇ ਹੇਠਾਂ ਦਬੇ ਕਈ ਮਜ਼ਦੂਰ
Published : Apr 5, 2021, 12:10 pm IST
Updated : Apr 5, 2021, 12:18 pm IST
SHARE ARTICLE
 Ludhiana
Ludhiana

ਹੁਣ ਪੁਲਿਸ ਇਸ ਘਟਨਾ ਦੀ  ਜਾਂਚ ਕਰ ਰਹੀ ਹੈ।

ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਵਿੱਚ ਸਵੇਰੇ ਲੈਂਟਰ ਡਿੱਗਣ ਨਾਲ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਮਾਰਤ ਦਾ ਲੈਂਟਰ ਡਿੱਗਣ ਨਾਲ ਔਰਤਾਂ ਸਮੇਤ ਕਈ ਵਰਕਰ ਮਲਬੇ ਹੇਠਾਂ ਦੱਬ ਗਏ।

ludhianaludhiana

ਦੱਸ ਦੇਈਏ ਕਿ ਇਹ ਘਟਨਾ ਢਾਬਾ ਰੋਡ ਦੇ ਮੁਕੁੰਦ ਸਿੰਘ ਨਗਰ ਵਿੱਚ ਵਾਪਰੀ ਹੈ। ਇਸ ਘਟਨਾ ਦੀ ਸੂਚਨਾ ਪੁਲਿਸ ਤੇ ਪ੍ਰਸਾਸ਼ਨ ਦਿੱਤੀ ਗਈ ਹੈ। ਐਂਬੂਲੈਂਸਾਂ ਅਤੇ ਪੁਲਿਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਫਿਲਹਾਲ  ਬਚਾਅ ਕਾਰਜ ਜਾਰੀ ਹੈ। 

ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਦਾ ਲੈਂਟਰ ਪਾਉਣ ਸਮੇ ਹੀ ਇਹ ਹਾਦਸਾ ਵਾਪਰਿਆ ਹੈ। ਮਲਬੇ ਵਿਚ ਦੱਬੇ ਵਰਕਰਾਂ ਵਿਚ ਕੁਝ ਔਰਤਾਂ ਵੀ ਸ਼ਾਮਲ ਹਨ। ਹੁਣ ਪੁਲਿਸ ਇਸ ਘਟਨਾ ਦੀ  ਜਾਂਚ ਕਰ ਰਹੀ ਹੈ।

ludhianaludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement