ਮੁਖਤਾਰ ਅਨਸਾਰੀ ਨੂੰ ਕੀਤਾ ਜਾਏਗਾ ਅੱਜ UP ਸਰਕਾਰ ਦੇ ਹਵਾਲੇ, ਐਂਬੂਲੈਂਸ 'ਤੇ ਹੋਵੇਗੀ ਜਾਂਚ
Published : Apr 5, 2021, 11:04 am IST
Updated : Apr 5, 2021, 11:04 am IST
SHARE ARTICLE
Muktar Ansari
Muktar Ansari

ਮੁਖਤਾਰ ਅਨਸਾਰੀ ਨੂੰ ਸੜਕ ਮਾਰਗ ਰਾਹੀਂ ਬਾਂਦਾ ਜੇਲ ਸ਼ਿਫਟ ਕਰਨ ਦੀ ਤਿਆਰੀ ਕੀਤੀ ਜਾ ਚੁੱਕੀ ਹੈ।

ਚੰਡੀਗੜ੍ਹ: ਗੈਂਗਸਟਰ ਤੇ BSP ਵਿਧਾਇਕ ਮੁਖਤਾਰ ਅਨਸਾਰੀ ਦੀ ਅੱਜ ਉੱਤਰ ਪ੍ਰਦੇਸ਼ ਸਰਕਾਰ ਦੇ ਹਵਾਲੇ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਨੂੰ ਯੂਪੀ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਨੂੰ ਇੱਕ ਪੱਤਰ ਲਿਖਿਆ ਹੈ ਕਿ ਮੁਖਤਾਰ ਅਨਸਾਰੀ ਦੀ ਸਪੁਰਦਗੀ 8 ਅਪ੍ਰੈਲ ਤੋਂ ਪਹਿਲਾਂ ਕਰ ਦਿੱਤੀ ਜਾਵੇ। ਏਡੀਜੀ ਪ੍ਰਯਾਗਰਾਜ ਜ਼ੋਨ ਪ੍ਰੇਮ ਪ੍ਰਕਾਸ਼ ਨੂੰ ਮੁਖਤਾਰ ਅਨਸਾਰੀ ਨੂੰ ਪੰਜਾਬ ਤੋਂ ਬਾਂਦਾ ਜੇਲ੍ਹ ਲਿਆਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਦੱਸ ਦੇਈਏ ਕਿ ਮੁਖਤਾਰ ਅਨਸਾਰੀ ਨੂੰ ਸੜਕ ਮਾਰਗ ਰਾਹੀਂ ਬਾਂਦਾ ਜੇਲ ਸ਼ਿਫਟ ਕਰਨ ਦੀ ਤਿਆਰੀ ਕੀਤੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਅੰਸਾਰੀ ਨੂੰ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਤੇ ਇਸ ਪਿਛੋਂ ਪੰਜਾਬ ਸਰਕਾਰ ਤੇ ਜੇਲ ਪ੍ਰਸ਼ਾਸਨ ’ਤੇ ਕਈ ਸਵਾਲ ਖੜੇ ਹੋਏ ਸਨ ਕਿਉਂਕਿ ਇਹ ਐਂਬੂਲੈਂਸ ਚਲਦਾ ਫਿਰਦਾ ਕਿਲ੍ਹਾ ਹੈ ਤੇ ਇਸ ਨੂੰ ਬੁਲਟ ਪਰੂਫ਼ ਬਣਾਇਆ ਹੋਇਆ ਹੈ। ਭਾਵੇਂ ਪੰਜਾਬ ਸਰਕਾਰ ਨੇ ਯੂ.ਪੀ ਸਰਕਾਰ ਨੂੰ ਚਿੱਠੀ ਲਿਖ ਕੇ ਕਹਿ ਦਿੱਤਾ ਹੈ ਕਿ ਅੰਸਾਰੀ ਨੂੰ ਯੂ.ਪੀ ਲਿਜਾਇਆ ਜਾਵੇ ਪਰ ਉਸ ਨੂੰ ਯੂ.ਪੀ ਭੇਜਣ ਤੋਂ ਪਹਿਲਾਂ ਐਂਬੂਲੈਂਸ ਦਾ ਲਾਵਾਰਸ ਮਿਲਣਾ ਵੀ ਵੱਡੇ ਸਵਾਲ ਖੜੇ ਕਰਦਾ ਹੈ।

Mukhtar ambulance case Mukhtar ambulance case

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement