ਅੰਮ੍ਰਿਤਸਰ ਦੇ ਦੋ ਸਕੇ ਭਰਾਵਾਂ ਤੋਂ ਦੋ ਕਿਲੋ ਦਾ ਸੋਨਾ ਬਰਾਮਦ, 1.10 ਕਰੋੜ ਰੁਪਏ ਹੈ ਸੋਨੇ ਦੀ ਕੀਮਤ

By : GAGANDEEP

Published : Apr 5, 2023, 1:29 pm IST
Updated : Apr 5, 2023, 1:29 pm IST
SHARE ARTICLE
photo
photo

ਫੜ੍ਹੇ ਗਏ ਭਰਾਵਾਂ ਕੋਲ ਸੋਨੇ ਦਾ ਨਹੀਂ ਸੀ ਕੋਈ ਬਿੱਲ

 

ਹਮੀਰਪੁਰ: ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਦੇ ਆਬਕਾਰੀ ਅਤੇ ਕਰ ਵਿਭਾਗ ਨੇ 1.10 ਕਰੋੜ ਰੁਪਏ ਦਾ ਸੋਨਾ ਬਰਾਮਦ ਕੀਤਾ ਹੈ। ਅੰਮ੍ਰਿਤਸਰ ਦੇ 2 ਸਕੇ ਭਰਾਵਾਂ ਤੋਂ ਫੜੇ ਗਏ ਇਸ 2 ਕਿਲੋ ਸੋਨੇ ਦਾ ਕੋਈ ਬਿੱਲ ਨਹੀਂ ਸੀ। ਵਿਭਾਗ ਨੇ ਕਾਰਵਾਈ ਕਰਦੇ ਹੋਏ 6.55 ਲੱਖ ਦਾ ਜੁਰਮਾਨਾ ਵਸੂਲਿਆ ਹੈ।

ਇਹ ਵੀ ਪੜ੍ਹੋ: ਰਾਕੇਟ ਕੰਪਨੀ ਵਰਜਿਨ ਔਰਬਿਟ ਦਾ ਨਿਕਲਿਆ ਦਿਵਾਲਾ, ਮਿਸ਼ਨ ਦੀ ਅਸਫਲਤਾ ਤੋਂ ਬਾਅਦ ਨਹੀਂ ਮਿਲੀ ਫੰਡਿੰਗ

ਆਬਕਾਰੀ ਵਿਭਾਗ ਦੇ ਸੀਨੀਅਰ ਅਧਿਕਾਰੀ ਵਰੁਣ ਕਟੋਚ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੋਨੇ ਦੀ ਤਸਕਰੀ ਦੀ ਸੂਚਨਾ ਮਿਲੀ ਸੀ। ਜਦੋਂ ਜਾਂਚ ਸ਼ੁਰੂ ਕੀਤੀ ਗਈ ਤਾਂ ਉਕਤ ਭਰਾਵਾਂ ਕੋਲੋਂ ਕਰੀਬ 2 ਕਿਲੋ ਸੋਨੇ ਦੇ ਗਹਿਣੇ ਬਰਾਮਦ ਹੋਏ। ਸਬੰਧਤ ਵਿਅਕਤੀ ਇਸ ਦੇ ਕਾਗਜ਼ ਨਹੀਂ ਦਿਖਾ ਸਕੇ। ਅਧਿਕਾਰੀ ਨੇ ਦੱਸਿਆ ਕਿ ਬਿਨਾਂ ਬਿੱਲ ਦੇ ਸੋਨਾ 'ਤੇ 6.55 ਲੱਖ ਜੁਰਮਾਨਾ ਵਸੂਲਿਆ ਗਿਆ ਹੈ।

ਇਹ ਵੀ ਪੜ੍ਹੋ: ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲੀ ਵੈਨ ਦੀ ਕੈਂਟਰ ਨਾਲ ਹੋਈ ਟੱਕਰ, ਬੱਚਿਆਂ ਦੀਆਂ ਨਿਕਲੀਆਂ ਚੀਕਾਂ 

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement