Ludhiana News: ਚੋਣਾਂ ਤੋਂ ਪਹਿਲਾਂ ਪੁਲਿਸ ਨੇ ਫੜਿਆ ਸ਼ਰਾਬ ਨਾਲ ਭਰਿਆ ਟਰੱਕ, 580 ਪੇਟੀਆਂ ਬਾਰਮਦ

By : BALJINDERK

Published : Apr 5, 2024, 2:12 pm IST
Updated : Apr 5, 2024, 3:34 pm IST
SHARE ARTICLE
truck full liquor parked outside police station
truck full liquor parked outside police station

Ludhiana News:ਲੋਕ ਸਭਾ ਚੋਣਾਂ ਦੌਰਾਨ ਸ਼ਰਾਬ ਦੀ ਸਪਲਾਈ ਕੀਤੀ ਜਾਣੀ ਸੀ, ਪੁਲਿਸ ਜਾਂਚ ’ਚ ਜੁਟੀ 

Ludhiana News: ਲੁਧਿਆਣਾ ’ਚ ਦੇਰ ਰਾਤ ਪੁਲਿਸ ਨੇ ਨਾਕਾਬੰਦੀ ਦੌਰਾਨ ਸ਼ਰਾਬ ਨਾਲ ਭਰਿਆ ਟਰੱਕ ਫੜਿਆ ਹੈ। ਇਸ ਟਰੱਕ ’ਚ 580 ਸ਼ਰਾਬ ਦੀਆਂ ਪੇਟੀਆਂ ਲੱਦੀਆਂ ਹੋਣ ਦਾ ਖੁਲਾਸਾ ਹੋਇਆ। ਪੁਲਿਸ ਨੇ ਸ਼ਰਾਬ ਨੂੰ ਕਬਜ਼ੇ ’ਚ ਲੈ ਲਿਆ ਹੈ। ਚੌਕੀ ਕਿਚਲੂ ਨਗਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਤਰਾਂ ਅਨੁਸਾਰ ਇਹ ਸ਼ਰਾਬ ਕਿਸੇ ਸ਼ਰਾਬ ਠੇਕੇਦਾਰ ਦੀ ਹੈ।

ਇਹ ਵੀ ਪੜੋ:Punjab News : ਪੁਲਿਸ ਨੇ ਗੈਂਗਸਟਰ ਜਸਪ੍ਰੀਤ ਸਿੰਘ ਜੱਸਾ ਨੂੰ ਹਥਿਆਰਾਂ ਸਣੇ ਕੀਤਾ ਕਾਬੂ, ਕੇਸ ਦਰਜ 

ਪੁਲਿਸ ਨੇ ਸਰਕਟ ਹਾਊਸ ਨੇੜੇ ਸ਼ਰਾਬ ਨਾਲ ਭਰੇ ਇਸ ਟਰੱਕ ਨੂੰ ਰੋਕਿਆ ਸੀ। ਸੂਤਰਾਂ ਦਾ ਕਹਿਣਾ ਹੈ ਕਿ ਇਹ ਸ਼ਰਾਬ ਚੋਣਾਂ ਦੌਰਾਨ ਕਿਸੇ ਸਿਆਸੀ ਪਾਰਟੀ ਨੂੰ ਸਪਲਾਈ ਕੀਤੀ ਜਾਣੀ ਸੀ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਇਸ ਮਾਮਲੇ ’ਤੇ ਅਜੇ ਤੱਕ ਚੁੱਪ ਧਾਰੀ ਹੋਈ ਹੈ। ਪੁਲਿਸ ਨੇ ਸ਼ਰਾਬ ਦੇ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਪੁਲਿਸ ਚੌਕੀ ਦੇ ਬਾਹਰ ਰੱਖ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜੋ:Punjab News: ਜਥੇਦਾਰ ਨਿਮਾਣਾ ’ਤੇ ਗੁਰਮੁਖ ਵਿਰਕ ਵਲੋਂ ਲਾਏ ਇਲਜ਼ਾਮਾਂ ਨੂੰ ਭਾਈ ਘਨਈਆ ਜੀ ਸੁਸਾਇਟੀ ਅਤੇ ਕੋਰ ਕਮੇਟੀ ਨੇ ਸਿਰੇ ਤੋਂ ਨਕਾਰਿਆ 

 (For more news apart from The police caught a truck full of liquor, 580 bottles news in punjabi News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement